20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜੀ ’ਤੇ ਸੁਣਵਾਈ ਹੋਈ ਸ਼ੁਰੂ

ਐੱਸ. ਏ. ਐੱਸ ਨਗਰ 11 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਅਦਾਲਤ...

Ad Position 21
No active advertisement
ਅਜੀਤ ਡੈਸਕ 11-08-2025

ਐੱਸ. ਏ. ਐੱਸ ਨਗਰ 11 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਅਦਾਲਤ ਵਿਚ ਸੁਣਵਾਈ ਸ਼ੁਰੂ ਹੋਈ ਹੈ। ਇਸ ਮੌਕੇ ਸਰਕਾਰੀ ਧਿਰ ਵਲੋਂ ਵਕੀਲ ਫੈਰੀ ਸੋਫਤ ਅਤੇ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਪੇਸ਼ ਹੋਏ। ਜਦਕਿ ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਸਿਹਤ ਖਰਾਬ ਹੋਣ ਕਾਰਨ ਕਾਰਵਾਈ ਵਿਚ ਸ਼ਾਮਿਲ ਨਹੀਂ ਹੋ ਸਕੇ। ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਵਿਚ ਸ਼ਾਮਿਲ ਹੋਣ ਲਈ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿਚ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕਾਂਗਰਸੀ ਸਰਪੰਚ ’ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਮੰਗਾ ਨਾ ਮੰਨਣ 'ਤੇ ਕੀਤੀ ਗੇਟ ਰੈਲੀ
Ad Position 24