20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਸਾਬਕਾ ਕਾਂਗਰਸੀ ਸਰਪੰਚ ’ਤੇ ਚਲਾਈਆਂ ਗੋਲੀਆਂ

ਕਿਲ੍ਹਾ ਲਾਲ ਸਿੰਘ, 11 ਅਗਸਤ (ਬਲਬੀਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਦਾਲਮ ਦੇ ਸਾਬਕਾ ਕਾਂਗਰਸੀ ਸਰਪੰਚ ਜੋਗਾ ਸਿੰਘ, ਜੋ ਆਪਣੇ ਮੈਡੀਕਲ ਸਟੋਰ ’ਤੇ ਮਰੀਜ਼ਾਂ ਨੂੰ ਦਵਾਈ ਦੇ ਰਿਹਾ....

Ad Position 21
No active advertisement
ਅਜੀਤ ਡੈਸਕ 11-08-2025

ਕਿਲ੍ਹਾ ਲਾਲ ਸਿੰਘ, 11 ਅਗਸਤ (ਬਲਬੀਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਦਾਲਮ ਦੇ ਸਾਬਕਾ ਕਾਂਗਰਸੀ ਸਰਪੰਚ ਜੋਗਾ ਸਿੰਘ, ਜੋ ਆਪਣੇ ਮੈਡੀਕਲ ਸਟੋਰ ’ਤੇ ਮਰੀਜ਼ਾਂ ਨੂੰ ਦਵਾਈ ਦੇ ਰਿਹਾ ਸੀ, ਉਸੇ ਵਕਤ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ, ਜਿਨ੍ਹਾਂ ਵਿਚੋਂ ਇਕ ਸਟੋਰ ਦੇ ਅੰਦਰ ਆ ਗਿਆ ਅਤੇ ਆਉਂਦਿਆਂ ਹੀ 2 ਗੋਲੀਆਂ ਚਲਾ ਦਿੱਤੀਆਂ। ਦੋਵੇਂ ਗੋਲੀਆਂ ਜੋਗਾ ਸਿੰਘ ਦੀ ਸੱਜੀ ਬਾਂਹ ਵਿਚ ਲੱਗੀਆਂ ਤੇ ਨੌਜਵਾਨ ਮੌਕੇ ’ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿਚ ਜੋਗਾ ਸਿੰਘ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ, ਸਮਾਜ ਵਿਰੋਧੀ ਅਨਸਰਾਂ 'ਤੇ ਨੱਥ ਪਾਉਣ ਲਈ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮੀਟਿੰਗ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜੀ ’ਤੇ ਸੁਣਵਾਈ ਹੋਈ ਸ਼ੁਰੂ
Ad Position 24