19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਭੇਤਭਰੀ ਹਾਲਤ ਵਿਚ ਨੌਜਵਾਨ ਦੀ ਲਾਸ਼ ਮਿਲੀ

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਰੋਡ 'ਤੇ ਡਰੇਨ ਨੇੜੇ ਇਕ ਨੌਜਵਾਨ ਦੀ ਭੇਤਭਰੀ ਹਾਲਤ...

Ad Position 21
No active advertisement
ਅਜੀਤ ਡੈਸਕ 11-08-2025

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਰੋਡ 'ਤੇ ਡਰੇਨ ਨੇੜੇ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਦੀ ਲਾਸ਼ ਅੰਮ੍ਰਿਤਸਰ ਚੁੰਗੀ ਨੇੜੇ ਡਰੇਨ ਦੇ ਕੰਡੇ ਤੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਥਾਣਾ ਸਿਟੀ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ। ਏ.ਐਸ.ਆਈ. ਨੇ ਦੱਸਿਆ ਕਿ ਮ੍ਰਿਤਕ ਦੀ ਬਾਂਹ 'ਤੇ ਟੈਟੂ ਬਣਿਆ ਹੋਇਆ ਹੈ ਅਤੇ ਉਸ ਨੇ ਜੀਨ ਦੀ ਪੈਂਟ ਅਤੇ ਟੀ-ਸ਼ਰਟ ਪਾਈ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਵੱਡੀ ਖਬਰ : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਲਈ ਵਾਪਸ ਅਗਲੀ ਖ਼ਬਰ ਜੰਮੂ-ਕਸ਼ਮੀਰ ਪੁਲਿਸ ਦੇ 2 ਸਬ-ਇੰਸਪੈਕਟਰਾਂ ਦੀ ਹਾਦਸੇ 'ਚ ਮੌਤ
Ad Position 24