19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਵੱਡੀ ਖਬਰ : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਲਈ ਵਾਪਸ

ਚੰਡੀਗੜ੍ਹ, 11 ਅਗਸਤ (ਸੰਦੀਪ ਸਿੰਘ)-ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਵਾਪਸ ਲੈ ਲਈ ਹੈ। ਪ੍ਰਮੁੱਖ...

Ad Position 21
No active advertisement
ਅਜੀਤ ਡੈਸਕ 11-08-2025

ਚੰਡੀਗੜ੍ਹ, 11 ਅਗਸਤ (ਸੰਦੀਪ ਸਿੰਘ)-ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਵਾਪਸ ਲੈ ਲਈ ਹੈ। ਪ੍ਰਮੁੱਖ ਸਕੱਤਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਜਾਰੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਇਸ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਬੱਸ ਹਾਦਸੇ ਵਿਚ 26 ਯਾਤਰੀ ਜ਼ਖਮੀ ਅਗਲੀ ਖ਼ਬਰ ਭੇਤਭਰੀ ਹਾਲਤ ਵਿਚ ਨੌਜਵਾਨ ਦੀ ਲਾਸ਼ ਮਿਲੀ
Ad Position 24