19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਬੱਸ ਹਾਦਸੇ ਵਿਚ 26 ਯਾਤਰੀ ਜ਼ਖਮੀ

ਰਿਆਸੀ, ਜੰਮੂ-ਕਸ਼ਮੀਰ, 11 ਅਗਸਤ-ਰਿਆਸੀ ਦੇ ਇਕ ਪਿੰਡ ਨੇੜੇ ਇਕ ਬੱਸ ਹਾਦਸੇ ਵਿਚ 26 ਯਾਤਰੀਆਂ ਨੂੰ ਮਾਮੂਲੀ ਸੱਟਾਂ...

Ad Position 21
No active advertisement
ਅਜੀਤ ਡੈਸਕ 11-08-2025

ਰਿਆਸੀ, ਜੰਮੂ-ਕਸ਼ਮੀਰ, 11 ਅਗਸਤ-ਰਿਆਸੀ ਦੇ ਇਕ ਪਿੰਡ ਨੇੜੇ ਇਕ ਬੱਸ ਹਾਦਸੇ ਵਿਚ 26 ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਐਸ.ਐਸ.ਪੀ. ਪਰਮਵੀਰ ਸਿੰਘ ਦਾ ਕਹਿਣਾ ਹੈ ਕਿ ਅੱਜ ਦੁਪਹਿਰ ਲਗਭਗ 2:45 ਵਜੇ, ਇਕ ਬੱਸ ਹਾਦਸੇ ਵਿਚ 26 ਯਾਤਰੀ ਜ਼ਖਮੀ ਹੋ ਗਏ। ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। 

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਮਹਿਲ ਕਲਾਂ 'ਚ 15 ਮਿੰਟਾਂ 'ਚ ਰਜਿਸਟਰੀ ਪ੍ਰਕਿਰਿਆ ਦਾ ਵਿਧਾਇਕ ਪੰਡੋਰੀ ਵਲੋਂ ਜਾਇਜ਼ਾ ਅਗਲੀ ਖ਼ਬਰ ਵੱਡੀ ਖਬਰ : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਲਈ ਵਾਪਸ
Ad Position 24