18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਪੀ.ਜੀ.ਆਈ. ’ਚ ਐਸਮਾ ਲਾਗੂ

ਚੰਡੀਗੜ੍ਹ, 12 ਅਗਸਤ (ਸੰਦੀਪ ਸਿੰਘ)- ਪੀ.ਜੀ.ਆਈ. ਚੰਡੀਗੜ੍ਹ ਵਿਚ ਵੀ ਐਸਮਾ ਲਾਗੂ ਕੀਤਾ ਗਿਆ ਹੈ, ਜਿਸ ਕਾਰਨ ਪੀ.ਜੀ.ਆਈ. ਵਿਚ ਕਿਸੇ ਵੀ ਤਰ੍ਹਾਂ ਦੀ ਹੜਤਾਲ ’ਤੇ 6 ਮਹੀਨਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ.....

Ad Position 21
No active advertisement
ਅਜੀਤ ਡੈਸਕ 12-08-2025

ਚੰਡੀਗੜ੍ਹ, 12 ਅਗਸਤ (ਸੰਦੀਪ ਸਿੰਘ)- ਪੀ.ਜੀ.ਆਈ. ਚੰਡੀਗੜ੍ਹ ਵਿਚ ਵੀ ਐਸਮਾ ਲਾਗੂ ਕੀਤਾ ਗਿਆ ਹੈ, ਜਿਸ ਕਾਰਨ ਪੀ.ਜੀ.ਆਈ. ਵਿਚ ਕਿਸੇ ਵੀ ਤਰ੍ਹਾਂ ਦੀ ਹੜਤਾਲ ’ਤੇ 6 ਮਹੀਨਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੰਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਤੇ ਇਹ ਫੈਸਲਾ ਮਰੀਜ਼ਾਂ ਦੀ ਦੇਖਭਾਲ ਲਈ ਲਿਆ ਗਿਆ ਹੈ। ਇਹ ਫ਼ੈਸਲਾ ਹਰਿਆਣਾ ਈ.ਐਸ.ਐਮ.ਏ. ਕਰਮਚਾਰੀਆਂ ’ਤੇ ਵੀ ਲਾਗੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਿੱਠੀ ਵਿਚ ਹੜਤਾਲ ਦੀ ਯੋਜਨਾ ਬਣਾਉਣ ਵਾਲਿਆਂ ਅਤੇ ਹੜਤਾਲ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੇ ਜਾਣ ਬਾਰੇ ਵੀ ਕਿਹਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਗਿੱਲ ਨੂੰ ਸੋਮਵਾਰ ਤੱਕ ਪੁੱਛਗਿੱਛ ਲਈ ਨਹੀਂ ਬੁਲਾਇਆ ਜਾਵੇਗਾ- ਹਾਈ ਕੋਰਟ ਅਗਲੀ ਖ਼ਬਰ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਤੋਂ 21 ਅਗਸਤ ਨੂੰ ਆਰੰਭ ਹੋਵੇਗਾ ਨਗਰ ਕੀਰਤਨ - ਐਡਵੋਕੇਟ...
Ad Position 24