18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ...

Ad Position 21
No active advertisement
ਅਜੀਤ ਡੈਸਕ 12-08-2025

ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਸੈਕਟਰ 28, ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। ਇਸ ਦੌਰਾਨ ਉਨ੍ਹਾਂ ਲੈਂਡ ਪੂਲਿੰਗ ਨੀਤੀ ਤੇ ਕਿਸਾਨਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿ ਅਸੀਂ ਵਕੀਲਾਂ ਨਾਲ ਸਲਾਹ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਕਰਵਾਵਾਂਗੇ। ਇਸ ਸਮੇਂ  ਅਕਾਲੀ ਦਲ ਦੇ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਜਕ ਦੇ ਨੌਜਵਾਨ ਨੂੰ ਦੋਸਤ ਨੇ ਹੀ ਦਿੱਤੀ ਨਸ਼ੇ ਦੀ ਵੱਧ ਮਾਤਰਾ, ਹੋਈ ਮੌਤ ਅਗਲੀ ਖ਼ਬਰ ਜਲੰਧਰ ਵਿਖੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਹਾਈ ਅਲਰਟ 'ਤੇ
Ad Position 24