16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ

ਚੰਡੀਗੜ੍ਹ, 13 ਅਗਸਤ (ਸੰਦੀਪ ਸਿੰਘ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਖਹਿਰਾ ਵਲੋਂ ਦਾਇਰ ਕੀਤੀ ਅਗਾਊਂ....

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 13-08-2025

ਚੰਡੀਗੜ੍ਹ, 13 ਅਗਸਤ (ਸੰਦੀਪ ਸਿੰਘ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਖਹਿਰਾ ਵਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।

ਹਾਈ ਕੋਰਟ ਨੇ ਅਗਾਊਂਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖਹਿਰਾ ਨੂੰ ਨਸ਼ਾ ਤਸਕਰੀ ਨਾਲ ਇਕ ਮਾਮਲੇ ਵਿਚ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਕੁਝ ਦਿਨ ਪਹਿਲਾਂ ਹੀ ਖਹਿਰਾ ਦੇ ਕਰੀਬੀ ਪੀ.ਐਸ.ਓ. ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਡੁੱਬੀਆਂ ਫ਼ਸਲਾਂ ਡੁੱਬੀਆਂ ਅਗਲੀ ਖ਼ਬਰ ਰੈਪਰ ਬਾਦਸ਼ਾਹ ਦੇ ਕਲੱਬ ’ਤੇ ਹਮਲਾ ਕਰਨ ਵਾਲਾ ਇਕ ਹੋਰ ਦੋਸ਼ੀ ਗਿ੍ਫ਼ਤਾਰ
Ad Position 24