16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2025

ਨਸ਼ੇ ਕਾਰਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਅਮਰਗੜ੍ਹ ਦੇ ਨੌਜਵਾਨ ਦੀ ਮੌਤ

ਖਮਾਣੋਂ,13 ਅਗਸਤ (ਮਨਮੋਹਣਸਿੰਘਕਲੇਰ)-ਪੰਜਾਬ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਅਮਰਗੜ੍ਹ ਦੇ ਇਕ ਵਿਆਹੁਤਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ...

Ad Position 21
repet_subhas-goyals [Copy P29]
ਅਜੀਤ ਡੈਸਕ 13-08-2025

ਖਮਾਣੋਂ,13 ਅਗਸਤ (ਮਨਮੋਹਣਸਿੰਘਕਲੇਰ)-ਪੰਜਾਬ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਅਮਰਗੜ੍ਹ ਦੇ ਇਕ ਵਿਆਹੁਤਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ।ਜਾਣਕਾਰੀ ਮੁਤਾਬਿਕ ਵਿਕਰਮਜੀਤ ਸਿੰਘ ਵਾਸੀ ਪਿੰਡ ਅਮਰਗੜ੍ਹ ਅਜ ਘਰ ਤੋਂ ਸਵੇਰੇ ਨਿਕਲਿਆ ਸੀ। ਉਹ ਪੁਲਿਸ ਜ਼ਿਲ੍ਹਾ ਖੰਨਾ ਦੇ ਇਕ ਪਿੰਡ ਦੇ ਕਿਸੇ ਕਿਸਾਨ ਦੀ ਮੋਟਰ 'ਤੇ ਆਪਣੇ ਸਾਥੀਆਂ ਸਮੇਤ ਨਸ਼ਾ ਕਰ ਰਿਹਾ ਸੀ।ਜਿਸ ਦੀ ਜਾਣਕਾਰੀ ਸਥਾਨਕ ਪੁਲਿਸ ਚੌਕੀ ਨੂੰ ਦੇਣ 'ਤੇ ਮੌਕੇ 'ਤੇ ਪੁਲਸ ਦੇ ਪਹੁੰਚਣ ਤੇ ਉਸ ਦੇ ਸਾਥੀ ਉਸ ਨੂੰ ਛੱਡ ਕੇ ਭਜ ਗਏ ।

ਜਿਸ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾਉਣ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ: ਉੱਤਰਕਾਸ਼ੀ ਪ੍ਰਸ਼ਾਸਨ ਨੇ ਧਾਰਲੀ ਦੇ ਆਫ਼ਤ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਵੰਡੇ ਚੈੱਕ ਅਗਲੀ ਖ਼ਬਰ ਈ.ਡੀ. ਵਲੋਂ ਮਨੀ ਲਾਂਡਰਿੰਗ ਮਾਮਲੇ 'ਚ ਇੰਸਟਾ Influencer ਸੰਦੀਪਾ ਵਿਰਕ ਗ੍ਰਿਫ਼ਤਾਰ
Ad Position 24