16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਕੇਂਦਰ ਸਰਕਾਰ ਨੇ ਬਹਾਦਰੀ ਪੁਰਸਕਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 14 ਅਗਸਤ (ਸੰਦੀਪ ਸਿੰਘ)- ਕੇਂਦਰ ਸਰਕਾਰ ਨੇ ਬਹਾਦਰੀ ਪੁਰਸਕਾਰਾਂ, ਰਾਸ਼ਟਰਪਤੀ ਮੈਡਲਾਂ ਅਤੇ ਸ਼ਾਨਦਾਰ ਸੇਵਾਵਾਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਹ ਪੁਰਸਕਾਰ....

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਚੰਡੀਗੜ੍ਹ, 14 ਅਗਸਤ (ਸੰਦੀਪ ਸਿੰਘ)- ਕੇਂਦਰ ਸਰਕਾਰ ਨੇ ਬਹਾਦਰੀ ਪੁਰਸਕਾਰਾਂ, ਰਾਸ਼ਟਰਪਤੀ ਮੈਡਲਾਂ ਅਤੇ ਸ਼ਾਨਦਾਰ ਸੇਵਾਵਾਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਹ ਪੁਰਸਕਾਰ ਆਜ਼ਾਦੀ ਦਿਵਸ ਮੌਕੇ ਦਿੱਤੇ ਜਾਣਗੇ। ਇਸ ਵਿਚ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਪ੍ਰਾਪਤ ਹੋਣਗੇ ਤੇ 14 ਪੁਲਿਸ ਮੁਲਾਜ਼ਮਾਂ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ।


ਜਾਣਕਾਰੀ ਅਨੁਸਾਰ ਪੰਜਾਬ ਦੇ ਏ.ਡੀ.ਜੀ.ਪੀ. ਮੁਹੰਮਦ ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਹੋਣਗੇ। ਇਸ ਦੇ ਨਾਲ ਹੀ ਆਈ.ਜੀ. ਗੁਰਦਿਆਲ ਸਿੰਘ, ਡੀ.ਐਸ.ਪੀ. ਗੁਰਪ੍ਰੀਤ ਸਿੰਘ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਤੇਜਿੰਦਰਪਾਲ ਸਿੰਘ, ਸਬ ਇੰਸਪੈਕਟਰ ਅਮਰੀਕ ਸਿੰਘ, ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ, ਸਬ ਇੰਸਪੈਕਟਰ ਅਨਿਲ ਕੁਮਾਰ, ਇੰਸਪੈਕਟਰ ਦੀਪਕ ਕੁਮਾਰ, ਇੰਸਪੈਕਟਰ ਸਤਿੰਦਰ ਕੁਮਾਰ, ਸਬ ਇੰਸਪੈਕਟਰ ਸੰਜੀਵ ਕੁਮਾਰ, ਸਬ ਇੰਸਪੈਕਟਰ ਭੁਪਿੰਦਰ ਸਿੰਘ, ਏ.ਐਸ.ਆਈ. ਜਸਵਿੰਦਰਜੀਤ ਸਿੰਘ, ਏ.ਐਸ.ਆਈ. ਕੁਲਦੀਪ ਸਿੰਘ, ਸਬ ਇੰਸਪੈਕਟਰ ਕ੍ਰਿਸ਼ਨ ਕੁਮਾਰ ਨੂੰ ਮੈਰੀਟੋਰੀਅਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਨਾਲ ਸੰਬੰਧਿਤ ਮਾਮਲੇ ’ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
Ad Position 24