16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ, 14 ਅਗਸਤ (ਦਵਿੰਦਰ)- ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਪਹਿਲੀ ਮੀਟਿੰਗ ਸ਼ੁਰੂ ਹੋ ਗਈ....

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਚੰਡੀਗੜ੍ਹ, 14 ਅਗਸਤ (ਦਵਿੰਦਰ)- ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਪਹਿਲੀ ਮੀਟਿੰਗ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਦੇ ਉਦਯੋਗਿਕ ਖੇਤਰ ਫੇਜ਼ ਇਕ ਵਿਖੇ ਨਵੇਂ ਦਫ਼ਤਰ ਵਿਚ ਪਹਿਲੀ ਮੀਟਿੰਗ ਕੀਤੀ ਗਈ ਹੈ। ਮੀਟਿੰਗ ਵਿਚ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸੀਨੀਅਰ ਲੀਡਰਸ਼ਿਪ ਮੌਜੂਦ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ ਰਾਬਰਟ ਵਾਡਰਾ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਪੰਜਾਬ ਦੇ 800 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਕੀਤੇ ਰੱਦ
Ad Position 24