16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਕੀਤਾ ਰੱਦ

ਚੰਡੀਗੜ੍ਹ, 14 ਅਗਸਤ - ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਅੱਜ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਡੀ-ਨੋਟੀਫਾਈ ਕਰ ਦਿੱਤਾ...

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਚੰਡੀਗੜ੍ਹ, 14 ਅਗਸਤ - ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਅੱਜ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰ ਦਿੱਤਾ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ’ਤੇ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਲਦੀ ਹੀ ਇਸ ਸੰਬੰਧੀ ਇਕ ਪ੍ਰੈਸ ਕਾਨਫ਼ਰੰਸ ਕਰਨਗੇ। ਹਾਲ ਹੀ ਵਿਚ ਸਰਕਾਰ ਨੇ ਨੀਤੀ ਵਾਪਸ ਲੈਣ ਦਾ ਐਲਾਨ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ ਸ਼ੁਰੂ
Ad Position 24