16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਮੋਹਾਲੀ, 14 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ...

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਮੋਹਾਲੀ, 14 ਅਗਸਤ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੁਪਹਿਰ ਦੇ ਖਾਣੇ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕੀਤੀ ਜਾਣੀ ਹੈ।
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ ’ਤੇ ਅਣ-ਪਛਾਤਿਆਂ ਨੇ ਚਲਾਈ ਗੋਲੀ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਕੀਤਾ ਰੱਦ
Ad Position 24