23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਗੁਰਦੁਆਰਾ ਗੋਬਿੰਦ ਘਾਟ ਨੂੰ ਜਾਣ ਵਾਲੇ ਰਸਤੇ ’ਤੇ ਪਹਾੜ ਡਿੱਗਣ ਕਾਰਨ ਕਈ ਘੰਟੇ ਰਸਤੇ ਰਹੇ ਬੰਦ

ਸੰਦੌੜ, (ਸੰਗਰੂਰ), 14 ਅਗਸਤ (ਜਸਵੀਰ ਸਿੰਘ ਜੱਸੀ)- ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੀਆਂ ਸੰਗਤਾਂ ਨੂੰ ਉਸ ਸਮੇਂ ਵੱਡੀ ਪਰੇਸ਼ਾਨੀ ਦਾ ਸਾਹਮਣਾ....

Ad Position 21
No active advertisement
ਅਜੀਤ ਡੈਸਕ 14-08-2025

ਸੰਦੌੜ, (ਸੰਗਰੂਰ), 14 ਅਗਸਤ (ਜਸਵੀਰ ਸਿੰਘ ਜੱਸੀ)- ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੀਆਂ ਸੰਗਤਾਂ ਨੂੰ ਉਸ ਸਮੇਂ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦੋਂ ਉੱਤਰਾਖੰਡ ਦੇ ਜ਼ਿਲ੍ਹਾ ਚਮੋਲੀ ਦੇ ਸ਼ਹਿਰ ਪਿੱਪਲਕੋਟੀ ਨੇੜੇ ਗੁੰਡਾਲਾ ਇਲਾਕੇ ਵਿਚ ਭਾਰੀ ਲੈਂਡ ਸਲਾਈਡਿੰਗ ਹੋਈ, ਜਿਸ ਕਾਰਨ ਰਸਤੇ ਬੰਦ ਹੋ ਗਏ ਅਤੇ ਵਾਪਸ ਆ ਰਹੀਆਂ ਸੰਗਤਾਂ ਨੂੰ ਕਈ ਘੰਟੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਸ਼ਾਸਨ ਵਲੋਂ ਵੱਡੀ ਮਸ਼ੀਨਰੀ ਦਾ ਇਸਤੇਮਾਲ ਕਰਕੇ ਰਸਤੇ ਖੋਲਣ ਲਈ ਜਦੋ-ਜਹਿਦ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਭਗੌੜੇ ਦਲ ਵਿਚੋਂ ਕਈ ਸੀਨੀਅਰ ਆਗੂ ਸਾਡੇ ਸੰਪਰਕ ਵਿਚ- ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਹਰੀਕੇ ਹੈੱਡ ਵਰਕਸ ਵਿਚ ਹੋਰ ਵਧਿਆ ਪਾਣੀ ਦਾ ਪੱਧਰ
Ad Position 24