16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਭਗੌੜੇ ਦਲ ਵਿਚੋਂ ਕਈ ਸੀਨੀਅਰ ਆਗੂ ਸਾਡੇ ਸੰਪਰਕ ਵਿਚ- ਗਿਆਨੀ ਹਰਪ੍ਰੀਤ ਸਿੰਘ

ਮੋਹਾਲੀ, 14 ਅਗਸਤ (ਦਵਿੰਦਰ)- ਨਵੇਂ ਬਣੇ ਅਕਾਲੀ ਦਲ ਦੀ ਮੀਟਿੰਗ ਮਗਰੋਂ ਪ੍ਰਧਾਨ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗੌੜੇ ਦਲ ਵਿਚੋਂ ਕਈ ਸੀਨੀਅਰ ਆਗੂ....

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਮੋਹਾਲੀ, 14 ਅਗਸਤ (ਦਵਿੰਦਰ)- ਨਵੇਂ ਬਣੇ ਅਕਾਲੀ ਦਲ ਦੀ ਮੀਟਿੰਗ ਮਗਰੋਂ ਪ੍ਰਧਾਨ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗੌੜੇ ਦਲ ਵਿਚੋਂ ਕਈ ਸੀਨੀਅਰ ਆਗੂ ਸਾਡੇ ਸੰਪਰਕ ਵਿਚ ਹਨ ਤੇ ਉਹ ਜਲਦ ਹੀ ਨਵੇਂ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਤ ਹਰਚਰਨ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਨਵਾਂ ਅਕਾਲੀ ਦਲ ਵੱਖਰੀ ਕਾਨਫ਼ਰੰਸ ਕਰੇਗਾ।

ਮਨਪ੍ਰੀਤ ਸਿੰਘ ਇਯਾਲੀ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਨਿੱਜੀ ਰੁਝੇਵੇਂ ਕਰਕੇ ਮਨਪ੍ਰੀਤ ਸਿੰਘ ਮੀਟਿੰਗ ਵਿਚ ਨਹੀਂ ਪੁੱਜੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸਤਰੀ ਅਕਾਲੀ ਦਲ ਦੇ ਗਠਨ ਦੀ ਕਮਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਥੇ ਕੋਈ ਪ੍ਰਧਾਨ ਆਪਣਾ ਫੈਸਲਾ ਕਿਸੇ ’ਤੇ ਨਹੀਂ ਥੋਪੇਗਾ ਬਲਕਿ ਸਰਬ ਸੰਮਤੀ ਨਾਲ ਫੈਸਲੇ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਜੰਮੂ ਕਸ਼ਮੀਰ: ਕਿਸ਼ਤਵਾੜ ਵਿਚ ਬੱਦਲ ਫਟਣ ਨਾਲ 10 ਲੋਕਾਂ ਦੀ ਮੌਤ ਅਗਲੀ ਖ਼ਬਰ ਗੁਰਦੁਆਰਾ ਗੋਬਿੰਦ ਘਾਟ ਨੂੰ ਜਾਣ ਵਾਲੇ ਰਸਤੇ ’ਤੇ ਪਹਾੜ ਡਿੱਗਣ ਕਾਰਨ ਕਈ ਘੰਟੇ ਰਸਤੇ ਰਹੇ ਬੰਦ
Ad Position 24