16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਕਿਸ਼ਤਵਾੜ 'ਚ ਬੱਦਲ ਫਟਣ ਤੋਂ ਬਾਅਦ ਐਨ.ਡੀ.ਆਰ.ਐਫ. ਟੀਮਾਂ ਬਚਾਅ ਕਾਰਜ ਲਈ ਭੇਜੀਆਂ

ਨਵੀਂ ਦਿੱਲੀ, 14 ਅਗਸਤ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਬੱਦਲ ਫਟਣ ਤੋਂ ਬਾਅਦ ਰਾਸ਼ਟਰੀ ਆਫ਼ਤ...

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਨਵੀਂ ਦਿੱਲੀ, 14 ਅਗਸਤ-ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਬੱਦਲ ਫਟਣ ਤੋਂ ਬਾਅਦ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਦੀਆਂ ਦੋ ਟੀਮਾਂ ਨੂੰ ਭੇਜਿਆ ਗਿਆ ਹੈ। ਐਨ.ਡੀ.ਆਰ.ਐਫ. ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਦੱਸ ਦਈਏ ਕਿ ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿਖੇ ਚਾਸ਼ੋਟੀ ਇਲਾਕੇ ਵਿਚ ਬੱਦਲ ਫਟਣ ਨਾਲ ਵੱਡਾ ਨੁਕਸਾਨ ਹੋਇਆ ਹੈ। ਇਸ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਅਜੇ ਵੀ ਲਾਪਤਾ ਹਨ। ਇਸ ਸਮੇਂ ਪਾਕਰ ਇਲਾਕੇ ਵਿਚ ਸ੍ਰੀ ਮਛੇਲ ਮਾਤਾ ਯਾਤਰਾ ਚੱਲ ਰਹੀ ਹੈ। ਇਸ ਦੌਰਾਨ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਸੁਨੀਲ ਸ਼ਰਮਾ ਨੇ ਕਿਹਾ ਕਿ ਜਾਣਕਾਰੀ ਅਨੁਸਾਰ ਬਹੁਤ ਜਾਨ-ਮਾਲ ਦਾ ਨੁਕਸਾਨ ਹੋਇਆ ਹੈ।

 

Ad Position 22
No active advertisement
ਪਿਛਲੀ ਖ਼ਬਰ 20 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ - ਜਥੇਦਾਰ ਗੜਗੱਜ
Ad Position 24