16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਆਪ੍ਰੇਸ਼ਨ ਸੰਧੂਰ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ 9 ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਵੀਰ ਚੱਕਰ ਨਾਲ ਸਨਮਾਨਿਤ

ਨਵੀਂ ਦਿੱਲੀ, 14 ਅਗਸਤ-ਆਪ੍ਰੇਸ਼ਨ ਸੰਧੂਰ ਵਿਚ ਮੁਰੀਦਕੇ ਅਤੇ ਬਹਾਵਲਪੁਰ ਵਿਚ ਅੱਤਵਾਦੀ...

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਨਵੀਂ ਦਿੱਲੀ, 14 ਅਗਸਤ-ਆਪ੍ਰੇਸ਼ਨ ਸੰਧੂਰ ਵਿਚ ਮੁਰੀਦਕੇ ਅਤੇ ਬਹਾਵਲਪੁਰ ਵਿਚ ਅੱਤਵਾਦੀ ਸਮੂਹਾਂ ਦੇ ਹੈੱਡਕੁਆਰਟਰ ਅਤੇ ਪਾਕਿਸਤਾਨੀ ਫੌਜੀ ਜਾਇਦਾਦਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਲੜਾਕੂ ਪਾਇਲਟਾਂ ਸਮੇਤ 9 ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨੂੰ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਜੋ ਕਿ ਜੰਗੀ ਸਮੇਂ ਦਾ ਤੀਜਾ ਸਭ ਤੋਂ ਵੱਡਾ ਬਹਾਦਰੀ ਮੈਡਲ ਹੈ। ਭਾਰਤੀ ਹਵਾਈ ਸੈਨਾ ਨੇ ਇਸ ਕਾਰਵਾਈ ਵਿਚ ਘੱਟੋ-ਘੱਟ ਛੇ ਪਾਕਿਸਤਾਨੀ ਜਹਾਜ਼ਾਂ ਨੂੰ ਵੀ ਡੇਗ ਦਿੱਤਾ ਸੀ। ਇਨ੍ਹਾਂ ਦੇ ਨਾਮਾਂ ਦੀ ਲਿਸਟ ਜਾਰੀ ਕੀਤੀ ਗਈ ਹੈ।

ਦੱਸ ਦਈਏ ਕਿ ਆਜ਼ਾਦੀ ਦਿਵਸ 'ਤੇ ਦੋ ਸੀਨੀਅਰ ਭਾਰਤੀ ਫੌਜ ਅਧਿਕਾਰੀਆਂ ਨੂੰ ਸਰਵੋਤਮ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ ਵਿਚ 4 ਕੀਰਤੀ ਚੱਕਰ, 4 ਵੀਰ ਚੱਕਰ, 8 ਸ਼ੌਰਿਆ ਚੱਕਰ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਕਿਸ਼ਤਵਾੜ 'ਚ ਬੱਦਲ ਫਟਣ ਦੀ ਘਟਨਾ 'ਤੇ ਪੀ.ਐਮ. ਨਰਿੰਦਰ ਮੋਦੀ ਵਲੋਂ ਟਵੀਟ ਅਗਲੀ ਖ਼ਬਰ ਕਿਸ਼ਤਵਾੜ 'ਚ ਬੱਦਲ ਫਟਣ ਨਾਲ ਹੁਣ ਤੱਕ 17 ਲੋਕਾਂ ਦੀ ਮੌਤ
Ad Position 24