16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

ਹੁਣ ਦਾਣਾ ਮੰਡੀ ਗੜ੍ਹਸ਼ੰਕਰ 'ਚ ਹੋਵੇਗਾ ਆਜ਼ਾਦੀ ਦਿਵਸ ਸਮਾਗਮ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਉਪ ਮੰਡਲ ਪ੍ਰਸ਼ਾਸਨ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ...

Ad Position 21
repet_subhas-goyals [Copy P29]
ਅਜੀਤ ਡੈਸਕ 14-08-2025

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਉਪ ਮੰਡਲ ਪ੍ਰਸ਼ਾਸਨ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ 15 ਅਗਸਤ ਨੂੰ ਕਰਵਾਏ ਜਾ ਰਹੇ ਆਜ਼ਾਦੀ ਦਿਵਸ ਦਾ ਸਮਾਗਮ ਹੁਣ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ। ਵੀਰਵਾਰ ਨੂੰ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਪ੍ਰਸ਼ਾਸਨ ਵਲੋਂ ਪ੍ਰੋਗਰਾਮ ਦਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਤੋਂ ਬਦਲ ਕੇ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਸੰਜੀਵ ਕੁਮਾਰ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਠੀਕ 9 ਵਜੇ ਸਵੇਰੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। 

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਮੁਸਾਫਿਰਾਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ ਅਗਲੀ ਖ਼ਬਰ ਗੱਡੀਆਂ ਦੇ ਕਾਫਲੇ ਨਾਲ 200 ਫੁੱਟ ਉੱਚਾ ਤਿਰੰਗਾ ਲੈ ਕੇ ਬਾਰਡਰ 'ਤੇ ਪੁੱਜੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ
Ad Position 24