22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

8 ਭਾਰਤੀ ਫੌਜ ਦੇ ਅਧਿਕਾਰੀਆਂ ਨੂੰ 'ਸ਼ੌਰਿਆ ਚੱਕਰ' ਨਾਲ ਸਨਮਾਨਿਤ ਕੀਤਾ

ਨਵੀਂ ਦਿੱਲੀ, 14 ਅਗਸਤ-ਇਸ ਸਾਲ 8 ਭਾਰਤੀ ਫੌਜ ਦੇ ਅਧਿਕਾਰੀਆਂ ਨੂੰ 'ਸ਼ੌਰਿਆ ਚੱਕਰ' ਬਹਾਦਰੀ ਪੁਰਸਕਾਰ ਨਾਲ ਸਨਮਾਨਿਤ...

Ad Position 21
No active advertisement
ਅਜੀਤ ਡੈਸਕ 14-08-2025

ਨਵੀਂ ਦਿੱਲੀ, 14 ਅਗਸਤ-ਇਸ ਸਾਲ 8 ਭਾਰਤੀ ਫੌਜ ਦੇ ਅਧਿਕਾਰੀਆਂ ਨੂੰ 'ਸ਼ੌਰਿਆ ਚੱਕਰ' ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਏ.ਡੀ.ਜੀ. ਪੀ ਇੰਡੀਅਨ ਆਰਮੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਦੀਆਂ ਮਹਿਲਾ ਅਧਿਕਾਰੀਆਂ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਸਮੂਹਾਂ ਵਿਰੁੱਧ ਆਪ੍ਰੇਸ਼ਨ ਸੰਧੂਰ ਵਿਚ ਉਨ੍ਹਾਂ ਦੀ ਭੂਮਿਕਾ ਲਈ ਬਹਾਦਰੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤੀ ਤੱਟ ਰੱਖਿਅਕ ਕਰਮਚਾਰੀਆਂ ਨੂੰ ਪੰਜ ਤਤਰਕਸ਼ਕ ਮੈਡਲ ਪ੍ਰਦਾਨ ਕੀਤੇ ਗਏ ਹਨ। ਇਨ੍ਹਾਂ ਵਿਚੋਂ ਤਿੰਨ ਬਹਾਦਰੀ ਲਈ ਹਨ, ਜਦੋਂਕਿ ਦੋ ਨੂੰ ਸ਼ਾਨਦਾਰ ਸੇਵਾ ਲਈ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿਚ ਇੰਸਪੈਕਟਰ ਜਨਰਲ ਅਨੁਪਮ ਰਾਏ ਅਤੇ ਡਿਪਟੀ ਇੰਸਪੈਕਟਰ ਜਨਰਲ ਬਿਭੂਤੀ ਰੰਜਨ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਪੀ.ਆਰ.ਟੀ.ਸੀ. ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਪਨੂੰ ਨੂੰ ਘਰ 'ਚ ਨਜ਼ਰਬੰਦ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ 15 ਤੇ 16 ਅਗਸਤ ਨੂੰ ਨਸ਼ਾ-ਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ
Ad Position 24