22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2025

'ਆਪ੍ਰੇਸ਼ਨ ਸੰਧੂਰ' ਦਹਿਸ਼ਤਗਰਦੀ ਖ਼ਿਲਾਫ਼ ਮਨੁੱਖਤਾ ਦੀ ਲੜਾਈ ’ਚ ਇਕ ਮਿਸਾਲ ਵਜੋਂ ਦਰਜ ਰਹੇਗਾ: ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ , 14 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪਹਿਲਗਾਮ ਵਿਚ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਦਹਿਸ਼ਤੀ ਹਮਲੇ ਖ਼ਿਲਾਫ਼ ਭਾਰਤ ਦੇ ਇਤਿਹਾਸਕ ਫੌਜੀ ਜਵਾਬ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ...

Ad Position 21
No active advertisement
ਅਜੀਤ ਡੈਸਕ 14-08-2025

ਨਵੀਂ ਦਿੱਲੀ , 14 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪਹਿਲਗਾਮ ਵਿਚ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਦਹਿਸ਼ਤੀ ਹਮਲੇ ਖ਼ਿਲਾਫ਼ ਭਾਰਤ ਦੇ ਇਤਿਹਾਸਕ ਫੌਜੀ ਜਵਾਬ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਕਾਰਵਾਈ, ਜਿਸ ਨੂੰ 'ਆਪ੍ਰੇਸ਼ਨ ਸੰਧੂਰ' ਦਾ ਨਾਂਅ ਦਿੱਤਾ ਗਿਆ, ਇਤਿਹਾਸ ਵਿਚ ਦਹਿਸ਼ਤਗਰਦੀ ਖ਼ਿਲਾਫ਼ ਇਨਸਾਨੀਅਤ ਦੀ ਲੜਾਈ ਵਿਚ ਇਕ ਮਿਸਾਲ ਵਜੋਂ ਦਰਜ ਰਹੇਗਾ।

ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ 'ਤੇ ਕੌਮ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਕਸ਼ਮੀਰ ਵਿਚ ਛੁੱਟੀਆਂ ਮਨਾਉਣ ਗਏ ਮਾਸੂਮ ਨਾਗਰਿਕਾਂ ਦੀ ਹੱਤਿਆ ਨੂੰ ਕਾਇਰਤਾਪੂਰਨ ਅਤੇ ਪੂਰੀ ਤਰ੍ਹਾਂ ਅਣਮਨੁੱਖੀ ਕਾਰਾ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਨੇ ਫ਼ੈਸਲਾਕੁੰਨ ਢੰਗ ਨਾਲ ਅਤੇ ਦ੍ਰਿੜ੍ਹ ਇਰਾਦੇ ਨਾਲ ਇਸ ਬੁਜ਼ਦਿਲਾਨਾ ਕਾਰਵਾਈ ਦਾ ਜਵਾਬ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਖ਼ਮਿਆਜ਼ਾ ਸਰਪੰਚ ਨੂੰ ਭੁਗਤਨਾ ਪਿਆ ,ਬੰਬੀਹਾ ਗੈਂਗ ਦੇ ਨਾਂਅ 'ਤੇ ਮਿਲ ਰਹੀਆਂ ਧਮਕੀਆਂ ਅਗਲੀ ਖ਼ਬਰ ਡੀ-ਡਾਲਰਾਈਜ਼ੇਸ਼ਨ ਭਾਰਤ ਦੇ ਵਿੱਤੀ ਏਜੰਡੇ ਦਾ ਹਿੱਸਾ ਨਹੀਂ ਹੈ: ਵਿਦੇਸ਼ ਮੰਤਰਾਲਾ
Ad Position 24