14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਨਗਰ ਕੌਂਸਲ ਗੜ੍ਹਸ਼ੰਕਰ ਵਿਖੇ ਉਪ ਪ੍ਰਧਾਨ ਜਸਵਿੰਦਰ ਕੌਰ ਮਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ

ਗੜ੍ਹਸ਼ੰਕਰ (ਹੁਸ਼ਿਆਰਪੁਰ), 15 ਅਗਸਤ (ਧਾਲੀਵਾਲ)- ਨਗਰ ਕੌਂਸਲ ਦਫ਼ਤਰ ਗੜ੍ਹਸ਼ੰਕਰ ਵਿਖੇ ਆਜ਼ਾਦੀ ਦਿਵਸ ਮੌਕੇ ਉਪ ਪ੍ਰਧਾਨ ਜਸਵਿੰਦਰ ਕੌਰ ਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।ਇਸ ਮੌਕੇ ਕਾਰਜ ਸਾਧਕ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਗੜ੍ਹਸ਼ੰਕਰ (ਹੁਸ਼ਿਆਰਪੁਰ), 15 ਅਗਸਤ (ਧਾਲੀਵਾਲ)- ਨਗਰ ਕੌਂਸਲ ਦਫ਼ਤਰ ਗੜ੍ਹਸ਼ੰਕਰ ਵਿਖੇ ਆਜ਼ਾਦੀ ਦਿਵਸ ਮੌਕੇ ਉਪ ਪ੍ਰਧਾਨ ਜਸਵਿੰਦਰ ਕੌਰ ਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।ਇਸ ਮੌਕੇ ਕਾਰਜ ਸਾਧਕ ਅਫ਼ਸਰ ਹਰਜੀਤ ਸਿੰਘ ਅਤੇ ਵੱਖ ਵੱਖ ਵਾਰਡਾਂ ਤੋਂ ਕੌਂਸਲਰ ਅਤੇ ਸ਼ਹਿਰ ਵਾਸੀ ਪਤਵੰਤੇ ਹਾਜਰ ਸਨ।
ਇਸ ਮੌਕੇ ਜਸਵਿੰਦਰ ਕੌਰ ਮਾਨ ਨੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਅਸੀਂ ਅਗਲੀ ਪੀੜ੍ਹੀ ਦੇ ਜੀਐਸਟੀ ਸੁਧਾਰ ਲਿਆ ਰਹੇ ਹਾਂ - ਪ੍ਰਧਾਨ ਮੰਤਰੀ ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ ਵਿਚ ਅਸੀਂ ਮੇਡ ਇਨ ਇੰਡੀਆ ਦੇ ਚਮਤਕਾਰ ਦੇਖੇ ਹਨ - ਪ੍ਰਧਾਨ ਮੰਤਰੀ ਮੋਦੀ
Ad Position 24