14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਗੁਰੂਹਰਸਹਾਏ ਵਿਖੇ ਐਸਡੀ ਐਮਉਦੇ ਦੀਪ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਝੰਡਾ

ਗੁਰੂ ਹਰਸਹਾਏ (ਫ਼ਿਰੋਜ਼ਪੁਰ) 15 ਅਗਸਤ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਨਵੀਂ ਦਾਣਾ ਮੰਡੀ ਗੁਰੂ ਹਰਸਹਾਏ ਵਿਖੇ ਕਰਵਾਏ ਜਾ ਰਹੇ 79ਵੇ ਸਵਤੰਤਰ ਦਿਵਸ ਤਹਿਸੀਲ ਪੱਧਰੀ ਸਮਾਗਮ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਐੱਸਡੀਐੱਮ ਉਦੇ ਦੀਪ ਸਿੰਘ ਸਿੱਧੂ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਗੁਰੂ ਹਰਸਹਾਏ (ਫ਼ਿਰੋਜ਼ਪੁਰ) 15 ਅਗਸਤ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਨਵੀਂ ਦਾਣਾ ਮੰਡੀ ਗੁਰੂ ਹਰਸਹਾਏ ਵਿਖੇ ਕਰਵਾਏ ਜਾ ਰਹੇ 79ਵੇ ਸਵਤੰਤਰ ਦਿਵਸ ਤਹਿਸੀਲ ਪੱਧਰੀ ਸਮਾਗਮ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਐੱਸਡੀਐੱਮ ਉਦੇ ਦੀਪ ਸਿੰਘ ਸਿੱਧੂ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਉਨ੍ਹਾਂ ਪਰੇਡ ਦਾ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਬੀਰ ਕਰਨ ਸਿੰਘ, ਡੀਐਸਪੀ ਸਤਨਾਮ ਸਿੰਘ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ,ਸੁਪਰਡੈਂਟ ਕੇਵਲ ਕ੍ਰਿਸ਼ਨ,ਥਾਣਾ ਮੁਖੀ ਬਲਜਿੰਦਰ ਸਿੰਘ , ਕਾਰਜ ਸਾਧਕ ਅਫ਼ਸਰ ਜਗਦੀਸ਼ ਰਾਏ ਗਰਗ ,ਵਿਪਨ ਕੁਮਾਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪਰੇਡ ਤੋਂ ਪਹਿਲਾਂ ਇਕ ਵਿਦਿਆਰਥਣ ਦੀ ਹਾਲਤ ਵਿਗੜੀ ਅਗਲੀ ਖ਼ਬਰ ਅਜਨਾਲਾ ਵਿਖੇ ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ
Ad Position 24