14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ

ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ 79ਵਾਂ ਆਜ਼ਾਦੀ ਦਿਹਾੜਾ ਸ੍ਰੀ ਗੁਰੂ ਨਾਨਕ ਸਟੇਡੀਅਮ ਵਿਚ ਮਨਾਇਆ ਗਿਆ। ਇਥੇ ਠੀਕ 9 ਵਜੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ 79ਵਾਂ ਆਜ਼ਾਦੀ ਦਿਹਾੜਾ ਸ੍ਰੀ ਗੁਰੂ ਨਾਨਕ ਸਟੇਡੀਅਮ ਵਿਚ ਮਨਾਇਆ ਗਿਆ। ਇਥੇ ਠੀਕ 9 ਵਜੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸੁਰੱਖਿਆ ਕਾਰਨਾਂ ਕਾਰਨ ਕੇਵਲ ਯੈਲੋ ਅਤੇ ਐਕਰੀਡੇਸ਼ਨ ਕਾਰਡ ਹੋਲਡਰ ਪੱਤਰਕਾਰ ਨੂੰ ਹੀ ਅੰਦਰ ਆਉਣ ਦੀ ਆਗਿਆ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਅਜ਼ਾਦੀ ਦਿਹਾੜੇ ਮੌਕੇ ਸੰਗਰੂਰ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲਹਿਰਾਇਆ ਕੌਮੀ ਝੰਡਾ
Ad Position 24