14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਕੌਮੀ ਝੰਡਾ

ਫ਼ਰੀਦਕੋਟ, 15 ਅਗਸਤ (ਜਸਵੰਤ ਸਿੰਘ ਪੁਰਬਾ) - ਅੱਜ ਫ਼ਰੀਦਕੋਟ ਵਿਖੇ ਆਜ਼ਾਦੀ ਦਿਵਸ 'ਤੇ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਉਨ੍ਹਾਂ ਨਾਲ ਮੁੱਖ ਸਕੱਤਰ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਫ਼ਰੀਦਕੋਟ, 15 ਅਗਸਤ (ਜਸਵੰਤ ਸਿੰਘ ਪੁਰਬਾ) - ਅੱਜ ਫ਼ਰੀਦਕੋਟ ਵਿਖੇ ਆਜ਼ਾਦੀ ਦਿਵਸ 'ਤੇ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਉਨ੍ਹਾਂ ਨਾਲ ਮੁੱਖ ਸਕੱਤਰ ਪੰਜਾਬ ਕੇ.ਏ.ਪੀ. ਸਿਨਹਾ ਅਤੇ ਪੁਲਿਸ ਮੁਖੀ ਗੌਰਵ ਯਾਦਵ ਮੌਜ਼ੂਦ ਸਨ।

Ad Position 22
No active advertisement
ਪਿਛਲੀ ਖ਼ਬਰ ਅਗਲੀ ਪੀੜ੍ਹੀ ਦੇ ਸੁਧਾਰਾਂ ਲਈ, ਇਕ ਟਾਸਕ ਫੋਰਸ ਸਥਾਪਤ ਕਰਨ ਦਾ ਫ਼ੈਸਲਾ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ
Ad Position 24