22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਸਰਕਾਰੀ ਕਾਲਜ ਭੁਲੱਥ 'ਚ 79ਵੇਂ ਆਜ਼ਾਦੀ ਦਿਵਸ 'ਤੇ ਤਿਰੰਗਾ ਲਹਿਰਾਇਆ

ਭੁਲੱਥ (ਕਪੂਰਥਲਾ), 15 ਅਗਸਤ (ਮੇਹਰ ਚੰਦ ਸਿੱਧੂ/ਮਨਜੀਤ ਸਿੰਘ ਰਤਨ) - ਸਬ ਡਿਵੀਜ਼ਨ ਕਸਬਾ ਭੁਲੱਥ ਵਿਖੇ 79ਵਾਂ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ। ਇਸ ਮੌਕੇ 'ਤੇ ਸਰਕਾਰੀ ਕਾਲਜ ਭੁਲੱਥ ਦੀ ਗਰਾਊਂਡ 'ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਐਸਡੀਐਮ

Ad Position 21
No active advertisement
ਅਜੀਤ ਡੈਸਕ 15-08-2025

ਭੁਲੱਥ (ਕਪੂਰਥਲਾ), 15 ਅਗਸਤ (ਮੇਹਰ ਚੰਦ ਸਿੱਧੂ/ਮਨਜੀਤ ਸਿੰਘ ਰਤਨ) - ਸਬ ਡਿਵੀਜ਼ਨ ਕਸਬਾ ਭੁਲੱਥ ਵਿਖੇ 79ਵਾਂ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ। ਇਸ ਮੌਕੇ 'ਤੇ ਸਰਕਾਰੀ ਕਾਲਜ ਭੁਲੱਥ ਦੀ ਗਰਾਊਂਡ 'ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਐਸਡੀਐਮ ਭੁਲੱਥ ਡੈਵੀ ਗੋਇਲ ਨੇ ਅਦਾ ਕੀਤੀ। ਇਸ ਦੌਰਾਨ ਡੀਐਸਪੀ ਭੁਲੱਥ ਕਰਨੈਲ ਸਿੰਘ ਤੋਂ ਇਲਾਵਾ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਾਜ਼ਰੀ ਭਰੀ।  ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਪਾ ਵਿਖੇ ਪ੍ਰਧਾਨ ਡਾ. ਸੋਨਿਕਾ ਬਾਂਸਲ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਆਈਸੀਪੀ ਅਟਾਰੀ ਸਰਹੱਦ 'ਤੇ ਐਲਪੀਏਆਈ ਚੇਅਰਮੈਨ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ
Ad Position 24