14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਨਗਰ ਕੌਂਸਲ ਤਪਾ ਵਿਖੇ ਪ੍ਰਧਾਨ ਡਾ. ਸੋਨਿਕਾ ਬਾਂਸਲ ਨੇ ਲਹਿਰਾਇਆ ਕੌਮੀ ਝੰਡਾ

ਤਪਾ ਮੰਡੀ (ਬਰਨਾਲਾ), 15 ਅਗਸਤ (ਪ੍ਰਵੀਨ ਗਰਗ) - ਨਗਰ ਕੌਂਸਲ ਦਫ਼ਤਰ ਤਪਾ ਵਿਖੇ ਆਜ਼ਾਦੀ ਦਿਵਸ ਮੌਕੇ ਨਗਰ ਕੌਂਸਲ ਪ੍ਰਧਾਨ ਡਾ. ਸੋਨਿਕਾ ਬਾਂਸਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

 ਤਪਾ ਮੰਡੀ (ਬਰਨਾਲਾ), 15 ਅਗਸਤ (ਪ੍ਰਵੀਨ ਗਰਗ) - ਨਗਰ ਕੌਂਸਲ ਦਫ਼ਤਰ ਤਪਾ ਵਿਖੇ ਆਜ਼ਾਦੀ ਦਿਵਸ ਮੌਕੇ ਨਗਰ ਕੌਂਸਲ ਪ੍ਰਧਾਨ ਡਾ. ਸੋਨਿਕਾ ਬਾਂਸਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਅਤੇ ਵੱਖ ਵੱਖ ਵਾਰਡਾਂ ਤੋਂ ਕੌਂਸਲਰ ਅਤੇ ਸ਼ਹਿਰ ਵਾਸੀ ਪਤਵੰਤੇ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਡਾ. ਸੋਨਿਕਾ ਬਾਂਸਲ ਨੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਅਜ਼ਾਦੀ ਦਿਹਾੜੇ ਮੌਕੇੇ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਭੁਲੱਥ 'ਚ 79ਵੇਂ ਆਜ਼ਾਦੀ ਦਿਵਸ 'ਤੇ ਤਿਰੰਗਾ ਲਹਿਰਾਇਆ
Ad Position 24