13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਦੇਸ਼ ਦੇ ਪਹਿਲੇ ਏਅਰਕੰਡੀਸ਼ਨਡ ਰੇਲਵੇ ਸਟੇਸ਼ਨ ਅਟਾਰੀ ਵਿਖੇ ਝੰਡਾ ਲਹਿਰਾਇਆ ਗਿਆ

ਅਟਾਰੀ (ਅੰਮ੍ਰਿਤਸਰ) 15 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) - ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਸਭ ਤੋਂ ਪਹਿਲੇ ਰੇਲ ਮਾਰਗ 'ਤੇ ਸਥਿਤ ਭਾਰਤ ਦੇਸ਼ ਦੇ ਪਹਿਲੇ ਏਅਰਕੰਡੀਸ਼ਨਡ ਰੇਲਵੇ ਸਟੇਸ਼ਨ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਅਟਾਰੀ (ਅੰਮ੍ਰਿਤਸਰ) 15 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) - ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਸਭ ਤੋਂ ਪਹਿਲੇ ਰੇਲ ਮਾਰਗ 'ਤੇ ਸਥਿਤ ਭਾਰਤ ਦੇਸ਼ ਦੇ ਪਹਿਲੇ ਏਅਰਕੰਡੀਸ਼ਨਡ ਰੇਲਵੇ ਸਟੇਸ਼ਨ ਅਟਾਰੀ ਵਿਖੇ ਅੱਜ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ।
ਇਸ ਤੋਂ ਪਹਿਲਾਂ ਆਰਪੀਐਫ ਦੇ ਜਵਾਨਾਂ ਵਲੋਂ ਸੁਪਰੀਡੈਂਟ ਰੇਲਵੇ, ਇੰਸਪੈਕਟਰ ਆਰਪੀਐਫ ਜੈ ਸਿੰਘ ਤੇ ਚੌਂਕੀ ਇੰਚਾਰਜ ਜੀਆਰਪੀ ਰਸ਼ਪਾਲ ਸਿੰਘ ਨੂੰ ਗਾਰਡ ਆਫ ਆਨਰ ਦੇ ਕੇ ਅਟਾਰੀ ਰੇਲਵੇ ਸਟੇਸ਼ਨ ਵਿਖੇ ਜੀ ਆਇਆ ਨੂੰ ਕਿਹਾ ਗਿਆ ਤੇ ਸਲਾਮੀ ਦਿੱਤੀ ਗਈ। ਇਸ ਮੌਕੇ ਸਟੇਸ਼ਨ ਮਾਸਟਰ ਦਲਜੀਤ ਸਿੰਘ ਵਲੋਂ ਅਟਾਰੀ ਰੇਲਵੇ ਸਟੇਸ਼ਨ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਇੰਸਪੈਕਟਰ ਆਰਪੀਐਫ ਜੈ ਸਿੰਘ ਸਮੇਤ ਇੰਚਾਰਜ ਜੀਆਰਪੀ ਰਸ਼ਪਾਲ ਸਿੰਘ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਟੋਲ ਪਲਾਜ਼ਾ ਢਿਲਵਾਂ ਵਿਖੇ ਫਾਸਟੈਗ ਪਾਸ ਸਕੀਮ ਸ਼ੁਰੂ ਅਗਲੀ ਖ਼ਬਰ ਪਾਇਲ 'ਚ ਆਜ਼ਾਦੀ ਦਿਵਸ ਮਨਾਇਆ
Ad Position 24