13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਮਲੌਦ 'ਚ ਆਜ਼ਾਦੀ ਦਿਵਸ ਧੂਮ-ਧਾਮ ਮਨਾਇਆ

ਮਲੌਦ (ਖੰਨਾ), 15 ਅਗਸਤ (ਨਿਜ਼ਾਮਪੁਰ, ਚਾਪੜਾ) - 79ਵੇਂ ਆਜ਼ਾਦੀ ਦਿਹਾੜੇ ਨੂੰ ਨਗਰ ਪੰਚਾਇਤ ਤੇ ਪੁਲਿਸ ਥਾਣਾ ਮਲੌਦ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

 ਮਲੌਦ (ਖੰਨਾ), 15 ਅਗਸਤ (ਨਿਜ਼ਾਮਪੁਰ, ਚਾਪੜਾ) - 79ਵੇਂ ਆਜ਼ਾਦੀ ਦਿਹਾੜੇ ਨੂੰ ਨਗਰ ਪੰਚਾਇਤ ਤੇ ਪੁਲਿਸ ਥਾਣਾ ਮਲੌਦ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਤੇ ਐਸ.ਐੱਚ.ਓ. ਚਰਨਜੀਤ ਸਿੰਘ ਨੇ ਅਦਾ ਕੀਤੀ ਜਿਨ੍ਹਾਂ ਨੇ ਆਜ਼ਾਦੀ ਦੇ ਘੋਲ 'ਚ ਪਾਏ ਯੋਗਦਾਨ ਬਦਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਲੱਖ- ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਸਖਸ਼ੀਅਤਾਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਖੇਮਕਰਨ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ਅਗਲੀ ਖ਼ਬਰ ਪ੍ਰੈੱਸ ਕਲੱਬ ਸੁਨਾਮ ਵਿਖੇ ਮਨਾਇਆ ਗਿਆ 39ਵਾਂ ਸੁਤੰਤਰਤਾ ਦਿਵਸ
Ad Position 24