13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਨਗਰ ਪੰਚਾਇਤ ਖੇਮਕਰਨ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ

ਖੇਮਕਰਨ (ਤਰਨਤਾਰਨ), 15 ਅਗਸਤ (ਰਾਕੇਸ਼ ਕੁਮਾਰ ਬਿੱਲਾ) - ਦੇਸ਼ ਦਾ 79ਵਾਂ ਅਜ਼ਾਦੀ ਦਿਹਾੜਾ ਨਗਰ ਪੰਚਾਇਤ ਖੇਮਕਰਨ ਵਿਖੇ ਮਨਾਇਆ ਗਿਆ।ਦਫ਼ਤਰ ਵਿਖੇ ਕਰਵਾਏ ਗਏ ਸਮਾਗਮ 'ਚ ਰਾਸ਼ਟਰੀ ਝੰਡਾ ਨਗਰ ਪੰਚਾਇੰਤ ਖੇਮਕਰਨ ਦੀ ਪ੍ਰਧਾਨ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਖੇਮਕਰਨ (ਤਰਨਤਾਰਨ), 15 ਅਗਸਤ (ਰਾਕੇਸ਼ ਕੁਮਾਰ ਬਿੱਲਾ) - ਦੇਸ਼ ਦਾ 79ਵਾਂ ਅਜ਼ਾਦੀ ਦਿਹਾੜਾ ਨਗਰ ਪੰਚਾਇਤ ਖੇਮਕਰਨ ਵਿਖੇ ਮਨਾਇਆ ਗਿਆ।ਦਫ਼ਤਰ ਵਿਖੇ ਕਰਵਾਏ ਗਏ ਸਮਾਗਮ 'ਚ ਰਾਸ਼ਟਰੀ ਝੰਡਾ ਨਗਰ ਪੰਚਾਇੰਤ ਖੇਮਕਰਨ ਦੀ ਪ੍ਰਧਾਨ ਬੀਬੀ ਪ੍ਰਕਾਸ਼ ਕੋਰ ਖੇੜਾ ਨੇ ਲਹਿਰਾਇਆ।
ਐਸਐਚਓ ਖੇਮਕਰਨ ਐਸਆਈ ਬਲਬੀਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਦੀ ਟੁਕੜੀ ਨੇ ਝੰਡੇ ਨੂੰ ਸਲਾਮੀ ਦਿੱਤੀ ਤੇ ਸਕੂਲੀ ਬੱਚੀਆਂ ਨੇ ਰਾਸ਼ਟਰੀ ਗੀਤ ਗਾਇਆ।ਨਗਰ ਪੰਚਾਇਤ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹੋਏ ਖੁਸ਼ੀ ਚ ਲੱਡੂ ਵੰਡੇ ਗਏ।ਇਸ ਮੋਕੇ 'ਸਮਾਰੋਹ ਦੌਰਾਨ ਭਾਰੀ ਗਿਣਤੀ ਚ ਸਥਾਨਕ ਵਾਸੀਆਂ ਸ਼ਾਮਿਲ ਹੋਏ।

Ad Position 22
No active advertisement
ਪਿਛਲੀ ਖ਼ਬਰ ਤਪਾ ਵਿਖੇ ਐਸ.ਡੀ.ਐਮ ਸਿਮਰਪ੍ਰੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਮਲੌਦ 'ਚ ਆਜ਼ਾਦੀ ਦਿਵਸ ਧੂਮ-ਧਾਮ ਮਨਾਇਆ
Ad Position 24