13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਤਪਾ ਵਿਖੇ ਐਸ.ਡੀ.ਐਮ ਸਿਮਰਪ੍ਰੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ

ਤਪਾ ਮੰਡੀ (ਬਰਨਾਲਾ), 15 ਅਗਸਤ (ਪ੍ਰਵੀਨ ਗਰਗ) - ਸਬ ਡਿਵੀਜ਼ਨ ਪੱਧਰ ਦਾ 79ਵਾਂ ਆਜ਼ਾਦੀ ਦਿਹਾੜਾ ਤਪਾ ਤਾਜੋ ਰੋਡ 'ਤੇ ਸਥਿਤ ਬਾਹਰਲੀ ਅਨਾਜ ਮੰਡੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਜਿਥੇ ਉਪ ਮੰਡਲ ਮੈਜਿਸਟਰੇਟ ਮੈਡਮ ਸਿਮਰਪ੍ਰੀਤ ਕੌਰ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

 ਤਪਾ ਮੰਡੀ (ਬਰਨਾਲਾ), 15 ਅਗਸਤ (ਪ੍ਰਵੀਨ ਗਰਗ) - ਸਬ ਡਿਵੀਜ਼ਨ ਪੱਧਰ ਦਾ 79ਵਾਂ ਆਜ਼ਾਦੀ ਦਿਹਾੜਾ ਤਪਾ ਤਾਜੋ ਰੋਡ 'ਤੇ ਸਥਿਤ ਬਾਹਰਲੀ ਅਨਾਜ ਮੰਡੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਜਿਥੇ ਉਪ ਮੰਡਲ ਮੈਜਿਸਟਰੇਟ ਮੈਡਮ ਸਿਮਰਪ੍ਰੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਸਕੂਲੀ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਆ।

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ਦਾ ਖੌਫਨਾਕ ਰੂਪ, ਅਨੇਕਾਂ ਘਰਾਂ ਲਈ ਖ਼ਤਰੇ ਦੀ ਘੰਟੀ ਅਗਲੀ ਖ਼ਬਰ ਨਗਰ ਪੰਚਾਇਤ ਖੇਮਕਰਨ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ
Ad Position 24