22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਜੱਜ ਅਕਬਰ ਖ਼ਾਨ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਕੀਤਾ ਸਨਮਾਨਿਤ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 15 ਅਗਸਤ (ਕਪਿਲ ਕੰਧਾਰੀ) - ਅੱਜ ਨਵੀਂ ਦਾਣਾ ਮੰਡੀ ਵਿਖੇ 79ਵਾਂ ਆਜ਼ਾਦੀ ਦਿਹਾੜਾ ਪ੍ਰਸ਼ਾਸਨ ਵਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਇਸ ਮੌਕੇ ਜਿੱਥੇ ਪ੍ਰਸ਼ਾਸ਼ਨ ਵਲੋ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨ...

Ad Position 21
No active advertisement
ਅਜੀਤ ਡੈਸਕ 15-08-2025

ਗੁਰੂ ਹਰਸਹਾਏ (ਫ਼ਿਰੋਜ਼ਪੁਰ), 15 ਅਗਸਤ (ਕਪਿਲ ਕੰਧਾਰੀ) - ਅੱਜ ਨਵੀਂ ਦਾਣਾ ਮੰਡੀ ਵਿਖੇ 79ਵਾਂ ਆਜ਼ਾਦੀ ਦਿਹਾੜਾ ਪ੍ਰਸ਼ਾਸਨ ਵਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਇਸ ਮੌਕੇ ਜਿੱਥੇ ਪ੍ਰਸ਼ਾਸ਼ਨ ਵਲੋ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਉੱਥੇ ਹੀ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰੂ ਹਰਸਹਾਏ ਵਿਖੇ ਤਾਇਨਾਤ ਐਸਡੀਜੇਐਮ ਅਕਬਰ ਖ਼ਾਨ ਨੂੰ ਵੀ ਐਸਡੀਐੱਮ ਉਦੇ ਦੀਪ ਸਿੰਘ ਸਿੱਧੂ ਵਲੋ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀਐਸਪੀ ਸਤਨਾਮ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ 'ਚ ਐਸ.ਡੀ.ਐਮ ਲੋਪੋਕੇ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ ਅਗਲੀ ਖ਼ਬਰ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ
Ad Position 24