ਲੁਧਿਆਣਾ, 15 ਅਗਸਤ (ਜਗਮੀਤ ਸਿੰਘ) - ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਚ ਜ਼ਿਲਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਰਵਾਏ ਗਏ ਅਜ਼ਾਦੀ ਦਿਹਾੜੇ ਸੰਬੰਧੀ ਸਮਾਗਮ ਵਿਚ ਸਕੂਲੀ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਗਿੱਧਾ, ਭੰਗੜਾ, ਸਕਿੱਟ, ਗੀਤ, ਕਵਿਤਾਵਾਂ ਦੀ ਪੇਸ਼ਕਾਰੀ ਦਿੱਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਅਜ਼ਾਦੀ ਘੁਲਾਟੀਆਂ ਅਤੇ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਮੁਲਾਜ਼ਮਾਂ, ਖਿਡਾਰੀਆਂ, ਸਮਾਜ ਸੇਵਕਾਂ, ਸਿੱਖਿਅਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਕੈਬਿਨਿਟ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ ਵਿਚ ਲਹਿਰਾਇਆ ਤਿਰੰਗਾ
ਆਣਾ, 15 ਅਗਸਤ (ਜਗਮੀਤ ਸਿੰਘ) - ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਚ ਜ਼ਿਲਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਰਵਾਏ...
ਅਜੀਤ ਡੈਸਕ
15-08-2025