11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਨੇ ਆਜ਼ਾਦੀ ਦਿਹਾੜਾ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ)-ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ 79ਵਾਂ ਆਜ਼ਾਦੀ ਦਿਹਾੜਾ ਪੂਰੀ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ)-ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ 79ਵਾਂ ਆਜ਼ਾਦੀ ਦਿਹਾੜਾ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਇਤਿਹਾਸਿਕ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਲੱਬ ਦੇ ਪ੍ਰਧਾਨ ਗੋਪਾਲ ਸ਼ਰਮਾ ਵਲੋਂ ਨਿਭਾਈ ਗਈ। ਇਸ ਮੌਕੇ ਗੋਪਾਲ ਸ਼ਰਮਾ ਅਤੇ ਕਲੱਬ ਦੇ ਜਨਰਲ ਸਕੱਤਰ ਕਰਨੈਲ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਿਸ ਆਜ਼ਾਦੀ ਦਾ ਨਿੱਘ ਅੱਜ ਸਮੁੱਚਾ ਦੇਸ਼ ਮਾਣ ਰਿਹਾ ਹੈ, ਉਹ ਆਜ਼ਾਦੀ ਪ੍ਰਵਾਨਿਆਂ ਵਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੀ ਬਦੌਲਤ ਹੀ ਹੈ। ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ ਰਲ ਮਿਲ ਕੇ ਆਜ਼ਾਦੀ ਪ੍ਰਵਾਨਿਆਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਮੋਹਰੀ ਰੋਲ ਅਦਾ ਕਰੀਏ। ਸਮਾਗਮ ਦੇ ਅੰਤ ਵਿਚ ਸਾਰਿਆਂ ਦਾ ਮਠਿਆਈਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। 

Ad Position 22
No active advertisement
ਪਿਛਲੀ ਖ਼ਬਰ ਜਗਰਾਉਂ 'ਚ ਏ.ਡੀ.ਸੀ. ਕੁਲਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਨਗਰ ਕੌਂਸਲ ਲੌਂਗੋਵਾਲ ਵਲੋਂ ਨਵਦੀਪ ਕੌਰ ਦਾ ਕੀਤਾ ਸਨਮਾਨ
Ad Position 24