11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਜਗਰਾਉਂ 'ਚ ਏ.ਡੀ.ਸੀ. ਕੁਲਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ

ਜਗਰਾਉਂ (ਲੁਧਿਆਣਾ), 15 ਅਗਸਤ (ਕੁਲਦੀਪ ਸਿੰਘ ਲੋਹਟ/ਵਿਨੋਦ ਕੁਮਾਰ)-ਆਜ਼ਾਦੀ ਦਿਹਾੜੇ ਮੌਕੇ ਜਗਰਾਉਂ ਵਿਖੇ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਜਗਰਾਉਂ (ਲੁਧਿਆਣਾ), 15 ਅਗਸਤ (ਕੁਲਦੀਪ ਸਿੰਘ ਲੋਹਟ/ਵਿਨੋਦ ਕੁਮਾਰ)-ਆਜ਼ਾਦੀ ਦਿਹਾੜੇ ਮੌਕੇ ਜਗਰਾਉਂ ਵਿਖੇ ਮਨਾਏ ਆਜ਼ਾਦੀ ਜਸ਼ਨ ਸਮਾਗਮ ਦੌਰਾਨ ਏ.ਡੀ.ਸੀ. ਕੁਲਪ੍ਰੀਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਕੁਲਪ੍ਰੀਤ ਸਿੰਘ ਨੇ ਆਪਣੇ ਸ਼ਰਧਾਂਜਲੀ ਭਾਸ਼ਣ 'ਚ ਆਜ਼ਾਦੀ ਪ੍ਰਵਾਨਿਆਂ ਨੂੰ ਚੇਤੇ ਕੀਤਾ ਤੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਆਜ਼ਾਦੀ ਲਈ ਲੜਨ ਵਾਲੇ ਦੇਸ਼ ਪ੍ਰੇਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਇਲਾਕੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ 'ਚ ਕੀਤੀਆਂ ਪ੍ਰਾਪਤੀਆਂ ਲਈ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ 25 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਨੇ ਆਜ਼ਾਦੀ ਦਿਹਾੜਾ ਮਨਾਇਆ
Ad Position 24