22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਸੀ. ਅਭੀਜੀਤ ਕਪਲਿਸ਼ ਨੇ ਕੌਮੀ ਝੰਡਾ ਲਹਿਰਾਇਆ

ਸ੍ਰੀ ਮੁਕਤਸਰ ਸਾਹਿਬ, 15 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ...

Ad Position 21
No active advertisement
ਅਜੀਤ ਡੈਸਕ 15-08-2025

ਸ੍ਰੀ ਮੁਕਤਸਰ ਸਾਹਿਬ, 15 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਅਭੀਜੀਤ ਕਪਲਿਸ਼ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਅਖਿਲ ਚੌਧਰੀ, ਹਲਕਾ ਵਿਧਾਇਕ ਜਗਦੀਪ ਸਿੰਘ, ਕਾਕਾ ਬਰਾੜ ਸਮੇਤ ਹੋਰ ਉੱਚ ਅਧਿਕਾਰੀ, ਸਿਆਸੀ ਆਗੂ ਅਤੇ ਪ੍ਰਸ਼ਾਸਨਿਕ ਅਮਲਾ ਮੌਜੂਦ ਸੀ। ਇਸ ਦੌਰਾਨ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਮੰਡਲ ਮੈਨੇਜਰ ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਪਿੰਡ ਛੀਨੀਵਾਲ ਕਲਾਂ ਵਿਖੇ ਖੇਤ 'ਚ ਕੰਮ ਦੌਰਾਨ ਮਜ਼ਦੂਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Ad Position 24