11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਆਜ਼ਾਦੀ ਦਿਵਸ ਮੌਕੇ ਮੰਡਲ ਮੈਨੇਜਰ ਨੇ ਲਹਿਰਾਇਆ ਤਿਰੰਗਾ ਝੰਡਾ

ਫਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-ਡਵੀਜ਼ਨਲ ਰੇਲਵੇ ਮੈਨੇਜਰ ਉੱਤਰੀ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਫਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-ਡਵੀਜ਼ਨਲ ਰੇਲਵੇ ਮੈਨੇਜਰ ਉੱਤਰੀ ਰੇਲਵੇ ਫਿਰੋਜ਼ਪੁਰ ਸੰਜੀਵ ਕੁਮਾਰ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਡਵੀਜ਼ਨਲ ਰੇਲਵੇ ਮੈਨੇਜਰ ਦਫ਼ਤਰ, ਫਿਰੋਜ਼ਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ, ਰਾਸ਼ਟਰੀ ਗੀਤ ਗਾਇਆ ਗਿਆ। ਡਵੀਜ਼ਨਲ ਰੇਲਵੇ ਮੈਨੇਜਰ ਨੇ ਰੇਲਵੇ ਅਧਿਕਾਰੀਆਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਸੰਦੇਸ਼ ਵਿਚ ਡਵੀਜ਼ਨ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। 

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਸਪੈਸ਼ਲ ਬਰਾਂਚ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਸਨਮਾਨਿਤ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਸੀ. ਅਭੀਜੀਤ ਕਪਲਿਸ਼ ਨੇ ਕੌਮੀ ਝੰਡਾ ਲਹਿਰਾਇਆ
Ad Position 24