11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਆਜ਼ਾਦੀ ਦਿਹਾੜੇ ਮੌਕੇ ਸਪੈਸ਼ਲ ਬਰਾਂਚ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਸਨਮਾਨਿਤ

ਫਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-79ਵੇਂ ਆਜ਼ਾਦੀ ਦਿਹਾੜੇ ਮੌਕੇ ਪੁਲਿਸ ਵਿਭਾਗ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਫਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)-79ਵੇਂ ਆਜ਼ਾਦੀ ਦਿਹਾੜੇ ਮੌਕੇ ਪੁਲਿਸ ਵਿਭਾਗ ਫਿਰੋਜ਼ਪੁਰ ਦੀ ਸਪੈਸ਼ਲ ਬਰਾਂਚ ਵਿਚ ਵਧੀਆ ਸੇਵਾਵਾਂ ਦੇਣ ਵਾਲੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਸਪੀਕਰ ਪੰਜਾਬ ਕੁਲਤਾਰ ਸਿੰਘ ਸੰਧਵਾਂ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਅਲਕਾ ਕਾਲੀਆ ਨੇ ਸੁਲਤਾਨਪੁਰ ਲੋਧੀ ਵਿਖੇ ਕੌਮੀ ਝੰਡਾ ਲਹਿਰਾਇਆ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਮੰਡਲ ਮੈਨੇਜਰ ਨੇ ਲਹਿਰਾਇਆ ਤਿਰੰਗਾ ਝੰਡਾ
Ad Position 24