11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਸੀ.ਐਮ. ਭਗਵੰਤ ਸਿੰਘ ਮਾਨ ਵਲੋਂ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਨੂੰ ਕੀਤਾ ਸਨਮਾਨਿਤ

ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੁਤੰਤਰਤਾ ਦਿਵਸ ਮੌਕੇ ਅੱਜ ਫਰੀਦਕੋਟ ਵਿਖੇ ਕਰਵਾਏ ਰਾਜ ਪੱਧਰੀ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੁਤੰਤਰਤਾ ਦਿਵਸ ਮੌਕੇ ਅੱਜ ਫਰੀਦਕੋਟ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸੰਬੰਧਿਤ ਕਸਬਾ ਰਮਦਾਸ ਦੇ ਜੰਮਪਲ ਅਤੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਰਾਜੀਵ ਮਦਾਨ ਰਾਜਾ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ I ਦੱਸ ਦਈਏ ਕਿ ਸਮਾਜ ਸੇਵਾ ਅਤੇ ਆਪਣੇ ਪੇਸ਼ੇ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਐਡਵੋਕੇਟ ਰਾਜੀਵ ਮਦਾਨ ਰਾਜਾ ਨੂੰ ਇਸ ਤੋਂ ਪਹਿਲਾਂ ਸਬ-ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਉਤੇ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। 

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਵਲੋਂ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਬ-ਇੰਸਪੈਕਟਰ ਦਿਲਬਾਗ ਸਿੰਘ ਸੰਧੂ ਦੀ ਹਾਰਟ ਅਟੈਕ ਕਾਰਨ ਮੌਤ
Ad Position 24