22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਵਲੋਂ ਐਸ.ਡੀ.ਐਮ. ਅਮਨਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਜੰਡਿਆਲਾ ਗੁਰੂ, 15 ਅਗਸਤ (ਹਰਜਿੰਦਰ ਸਿੰਘ ਕਲੇਰ)-ਅੱਜ ਆਜ਼ਾਦੀ ਦਿਵਸ ਮੌਕੇ ਗੁਰੂ ਤੇਗ ਬਹਾਦਰ ਸੇਵਾ...

Ad Position 21
No active advertisement
ਅਜੀਤ ਡੈਸਕ 15-08-2025

ਜੰਡਿਆਲਾ ਗੁਰੂ, 15 ਅਗਸਤ (ਹਰਜਿੰਦਰ ਸਿੰਘ ਕਲੇਰ)-ਅੱਜ ਆਜ਼ਾਦੀ ਦਿਵਸ ਮੌਕੇ ਗੁਰੂ ਤੇਗ ਬਹਾਦਰ ਸੇਵਾ ਆਸਰਾ ਟਰੱਸਟ ਦੇ ਚੇਅਰਮੈਨ ਸਵਰਨਜੀਤ ਸਿੰਘ ਸੰਧੂ ਖਲਚੀਆਂ ਤੇ ਮੀਡੀਆ ਸਲਾਹਕਾਰ ਹਰਜਿੰਦਰ ਸਿੰਘ ਕਲੇਰ ਪ੍ਰਧਾਨ ਸ਼ੇਰ-ਏ-ਪੰਜਾਬ ਪ੍ਰੈਸ ਕਲੱਬ ਵਲੋਂ ਐਸ.ਡੀ.ਐਮ. ਸ. ਅਮਨਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਤਹਿਸੀਲਦਾਰ ਮੈਡਮ ਰੋਬਿੰਜੀਤ ਕੌਰ, ਡੀ.ਐਸ.ਪੀ. ਧਰਮਿੰਦਰ ਕਲਿਆਣ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਮੈਡਮ ਕੰਵਲਜੀਤ ਕੌਰ, ਸੁਖਨੰਦਨ ਕੌਰ, ਮੈਡਮ ਰਣਜੀਤ ਕੌਰ, ਮੈਡਮ ਜਗਰੂਪ ਕੌਰ, ਕਰਨਵੀਰ ਸਿੰਘ, ਮੁਖਵਿੰਦਰ ਸਿੰਘ, ਰਣਧੀਰ ਸਿੰਘ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਵਿਖੇ ਐਸ.ਡੀ.ਐਮ. ਸੰਜੀਵ ਕੁਮਾਰ ਗੌੜ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਗਲੀ ਖ਼ਬਰ ਸੀ.ਐਮ. ਭਗਵੰਤ ਸਿੰਘ ਮਾਨ ਵਲੋਂ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਨੂੰ ਕੀਤਾ ਸਨਮਾਨਿਤ
Ad Position 24