10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਪ੍ਰੇਮੀ ਗੋਪਾਲ ਕ੍ਰਿਸ਼ਨ ਬੀਸਲਾ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਸਨਮਾਨਿਤ

ਕਟਾਰੀਆਂ, 15 ਅਗਸਤ (ਪ੍ਰੇਮੀ ਸੰਧਵਾਂ)-ਬਿਜਲੀ ਵਿਭਾਗ ਵਿਚ ਬੇਦਾਗ ਸੇਵਾਵਾਂ ਨਿਭਾਅ ਰਹੇ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਕਟਾਰੀਆਂ, 15 ਅਗਸਤ (ਪ੍ਰੇਮੀ ਸੰਧਵਾਂ)-ਬਿਜਲੀ ਵਿਭਾਗ ਵਿਚ ਬੇਦਾਗ ਸੇਵਾਵਾਂ ਨਿਭਾਅ ਰਹੇ ਅਤੇ ਪਿਛਲੇ ਕਰੀਬ 20 ਸਾਲਾਂ ਤੋਂ ਲੋਕਾਂ ਨੂੰ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਮੁਫ਼ਤ ਬੂਟਿਆਂ ਦੀ ਵੰਡ ਕਰਨ ਵਾਲੇ ਉੱਘੇ ਵਾਤਾਵਰਣ ਪ੍ਰੇਮੀ ਇੰਜੀਨੀਅਰ ਗੋਪਾਲ ਕ੍ਰਿਸ਼ਨ ਬੀਸਲਾ ਨੂੰ ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਡੀ. ਐਸ. ਪੀ. ਸਤਨਾਮ ਸਿੰਘ ਨੂੰ ਕੀਤਾ ਐਸ. ਡੀ. ਐੱਮ. ਨੇ ਸਨਮਾਨਿਤ ਅਗਲੀ ਖ਼ਬਰ ਆਜ਼ਾਦੀ ਦਿਵਸ 'ਤੇ ਗੋਲਡਨ ਐਰੋ ਡਵੀਜ਼ਨ ਵਲੋਂ 'ਨੈਸ਼ਨਲ ਪ੍ਰਾਈਡ ਬਾਈਕ ਰੈਲੀ' ਦਾ ਆਯੋਜਨ
Ad Position 24