10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

2 ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਇਕ ਵਿਅਕਤੀ ਗੰਭੀਰ ਜ਼ਖਮੀ

ਰਾਮਾ ਮੰਡੀ, 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਬਾਘਾ ਸੇਖੂ ਰੋਡ ਉਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਇਕ ਵਿਅਕਤੀ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਰਾਮਾ ਮੰਡੀ, 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਬਾਘਾ ਸੇਖੂ ਰੋਡ ਉਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਮੈਂਬਰ ਕਾਲਾ ਬੰਗੀ ਮੌਕੇ ਉਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਜਿਥੇ ਉਸ ਵਿਅਕਤੀ ਦੇ ਸਿਰ ਵਿਚ ਜ਼ਿਆਦਾ ਸੱਟ ਹੋਣ ਕਰਕੇ ਫਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿਸ ਦੀ ਪਛਾਣ ਯੋਗਰਾਜ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸੇਖੂ ਵਜੋਂ ਹੋਈ ਹੈ।
 

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਤੇ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾ... ਅਗਲੀ ਖ਼ਬਰ ਡੀ. ਐਸ. ਪੀ. ਸਤਨਾਮ ਸਿੰਘ ਨੂੰ ਕੀਤਾ ਐਸ. ਡੀ. ਐੱਮ. ਨੇ ਸਨਮਾਨਿਤ
Ad Position 24