10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਆਜ਼ਾਦੀ ਦਿਹਾੜੇ ਮੌਕੇ ਸਾਈਕਲ ਰੈਲੀ ਕੱਢ ਕੇ ਸਿਹਤ ਨੂੰ ਤੰਦਰੁਸਤ ਰੱਖਣ ਦਾ ਦਿੱਤਾ ਸੁਨੇਹਾ

ਅਟਾਰੀ (ਅੰਮ੍ਰਿਤਸਰ), 15 ਅਗਸਤ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਅਟਾਰੀ (ਅੰਮ੍ਰਿਤਸਰ), 15 ਅਗਸਤ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਵਲੋਂ ਸਾਈਕਲ ਰੈਲੀ ਕੱਢ ਕੇ ਸਿਹਤ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ ਗਿਆ। ਸਾਈਕਲ ਰੈਲੀ ਅੰਮ੍ਰਿਤਸਰ ਤੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਸਥਿਤ ਆਈ.ਸੀ.ਪੀ. ਦੇ ਮੁੱਖ ਦੁਆਰ ਅੱਗੇ ਪਹੁੰਚੀ ਜਿਥੇ ਸੈਲਾਨੀਆਂ ਨੂੰ ਰੋਜ਼ਾਨਾ ਸੈਰ ਕਰਨ, ਯੋਗਾ ਕਰਨ ਅਤੇ ਸਾਈਕਲ ਚਲਾਉਣ ਦੇ ਗੁਣ ਦੱਸੇ ਗਏ। ਇਸ ਮੌਕੇ ਸੁਖਮਿੰਦਰ ਸਿੰਘ, ਨਵਜੋਤ ਸਿੰਘ ਅੰਮ੍ਰਿਤਸਰ, ਕੁਲਵਿੰਦਰ ਸਿੰਘ ਹੁੰਦਲ, ਤਜਿੰਦਰ ਪਾਲ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ ਅਤੇ ਹਰਪਾਲ ਸਿੰਘ ਆਦਿ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਨਾਗਾਲੈਂਡ ਦੇ ਰਾਜਪਾਲ ਲਾ ਗਣੇਸ਼ਨ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਗਿਆਨੀ ਹਰਪ੍ਰੀਤ ਸਿੰਘ
Ad Position 24