10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਆਟੋ ਪਲਟਣ ਨਾਲ ਚਾਲਕ ਗੰਭੀਰ ਜ਼ਖਮੀ

ਰਾਮਾ ਮੰਡੀ, 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਬਠਿੰਡਾ ਤੋਂ ਰਾਮਾ ਮੰਡੀ ਆਇਆ ਇਕ ਆਟੋ ਚਾਲਕ ਦਾ ਆਟੋ ਪਲਟਣ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਰਾਮਾ ਮੰਡੀ, 15 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਬਠਿੰਡਾ ਤੋਂ ਰਾਮਾ ਮੰਡੀ ਆਇਆ ਇਕ ਆਟੋ ਚਾਲਕ ਦਾ ਆਟੋ ਪਲਟਣ ਨਾਲ ਆਟੋ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਤੇ ਮੈਂਬਰ ਕਾਲਾ ਬੰਗੀ, ਰਿੰਕਾ ਮਿਸਤਰੀ ਮੌਕੇ ਉਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਜਿਥੇ ਉਸ ਵਿਅਕਤੀ ਦੇ ਜ਼ਿਆਦਾ ਸੱਟ ਹੋਣ ਕਾਰਨ ਫਸਟ ਏਡ ਦੇਣ ਤੋਂ ਬਾਅਦ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿਸ ਦੀ ਪਛਾਣ ਸਵਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜਾ ਇਟਲੀ ਦੇ ਭਾਰਤੀ ਭਾਈਚਾਰੇ ਨੇ ਪੂਰੀ ਸ਼ਾਨ ਨਾਲ ਮਨਾਇਆ ਅਗਲੀ ਖ਼ਬਰ ਨਾਗਾਲੈਂਡ ਦੇ ਰਾਜਪਾਲ ਲਾ ਗਣੇਸ਼ਨ ਦਾ ਹੋਇਆ ਦਿਹਾਂਤ
Ad Position 24