09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਪ੍ਰਧਾਨ ਮੰਤਰੀ ਮੋਦੀ ਵਲੋਂ ਨਾਗਾਲੈਂਡ ਦੇ ਰਾਜਪਾਲ ਲਾ ਗਣੇਸ਼ਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ , 15 ਅਗਸਤ - ਨਾਗਾਲੈਂਡ ਦੇ ਰਾਜਪਾਲ ਲਾ ਗਣੇਸ਼ਨ ਦਾ ਚੇਨਈ ਦੇ ਅਪੋਲੋ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਕਥਿਤ ਤੌਰ 'ਤੇ ਡਿੱਗਣ ਕਾਰਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਹਸਪਤਾਲ ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਨਵੀਂ ਦਿੱਲੀ , 15 ਅਗਸਤ - ਨਾਗਾਲੈਂਡ ਦੇ ਰਾਜਪਾਲ ਲਾ ਗਣੇਸ਼ਨ ਦਾ ਚੇਨਈ ਦੇ ਅਪੋਲੋ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਕਥਿਤ ਤੌਰ 'ਤੇ ਡਿੱਗਣ ਕਾਰਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾ ਗਣੇਸ਼ਨ ਦੇ ਦਿਹਾਂਤ 'ਤੇ ਸ਼ੋਕ ਪ੍ਰਗਟ ਕੀਤਾ ਹੈ। ਐਕਸ 'ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਇਕ ਸ਼ਰਧਾਲੂ ਰਾਸ਼ਟਰਵਾਦੀ ਅਤੇ ਪਾਰਟੀ ਦਾ ਇਕ ਥੰਮ੍ਹ ਕਿਹਾ ਜਿਨ੍ਹਾਂ ਨੇ ਤਾਮਿਲਨਾਡੂ ਵਿਚ ਭਾਜਪਾ ਦੇ ਵਿਸਥਾਰ ਵਿਚ ਮਦਦ ਕੀਤੀ। ਉਨ੍ਹਾਂ ਨੇ ਗਣੇਸ਼ਨ ਨੂੰ ਇਕ ਅਜਿਹੇ ਵਿਅਕਤੀ ਵਜੋਂ ਵੀ ਯਾਦ ਕੀਤਾ ਜੋ ਤਾਮਿਲ ਸੱਭਿਆਚਾਰ ਪ੍ਰਤੀ ਡੂੰਘੇ ਭਾਵੁਕ ਸਨ ।

Ad Position 22
No active advertisement
ਪਿਛਲੀ ਖ਼ਬਰ ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦਿਹਾਂਤ ਅਗਲੀ ਖ਼ਬਰ ਆਈ.ਐਨ.ਐਸ. ਤਮਾਲ ਨੇ ਨੇਪਲਜ਼ ਦੀ ਯਾਤਰਾ ਦੌਰਾਨ 79ਵਾਂ ਆਜ਼ਾਦੀ ਦਿਵਸ ਮਨਾਇਆ
Ad Position 24