09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2025

ਪਾਕਿਸਤਾਨ ਵਿਚ ਹੈਲੀਕਾਪਟਰ ਹਾਦਸਾ, 5 ਲੋਕਾਂ ਦੀ ਮੌਤ

ਇਸਲਾਮਾਬਾਦ ,15 ਅਗਸਤ - ਪਾਕਿਸਤਾਨ ਵਿਚ ਹੜ੍ਹ ਪ੍ਰਭਾਵਿਤ ਖੇਤਰ ਵਿਚ ਬਚਾਅ ਕਾਰਜ ਦੌਰਾਨ ਐੱਮ.ਆਈ. -17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਖ਼ੈਬਰ ਪਖਤੂਨਖਵਾ ...

Ad Position 21
repet_subhas-goyals [Copy P29]
ਅਜੀਤ ਡੈਸਕ 15-08-2025

ਇਸਲਾਮਾਬਾਦ ,15 ਅਗਸਤ - ਪਾਕਿਸਤਾਨ ਵਿਚ ਹੜ੍ਹ ਪ੍ਰਭਾਵਿਤ ਖੇਤਰ ਵਿਚ ਬਚਾਅ ਕਾਰਜ ਦੌਰਾਨ ਐੱਮ.ਆਈ. -17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਖ਼ੈਬਰ ਪਖਤੂਨਖਵਾ ਸੂਬੇ ਵਿਚ ਵਾਪਰਿਆ, ਜਿਸ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਜਹਾਜ਼ ਹਾਦਸੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਖ਼ਰਾਬ ਮੌਸਮ ਕਾਰਨ ਹੈਲੀਕਾਪਟਰ ਮੁਹੰਮਦ ਜ਼ਿਲ੍ਹੇ ਦੇ ਪੰਡਿਆਲੀ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ। ਮੌਨਸੂਨ ਅਤੇ ਹੜ੍ਹ ਪ੍ਰਭਾਵਿਤ ਉੱਤਰੀ ਪਾਕਿਸਤਾਨ ਵਿਚ ਹੈਲੀਕਾਪਟਰ ਰਾਹੀਂ ਬਚਾਅ ਕਾਰਜ ਚਲਾਏ ਜਾ ਰਹੇ ਸਨ, ਪਰ ਬਚਾਅ ਟੀਮ ਹਾਦਸੇ ਦਾ ਸ਼ਿਕਾਰ ਹੋ ਗਈ।

ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਨੇ ਕਿਹਾ ਕਿ ਹਾਦਸੇ ਵਿਚ 2 ਪਾਇਲਟ ਅਤੇ 3 ਬਚਾਅ ਕਾਰਜ ਟੀਮ ਦੇ ਮੈਂਬਰਾਂ ਦੀ ਮੌਤ ਹੋ ਗਈ ਹੈ। ਹੈਲੀਕਾਪਟਰ ਹੜ੍ਹ ਪ੍ਰਭਾਵਿਤ ਬਾਜੌਰ ਖੇਤਰ ਵਿਚ ਰਾਹਤ ਸਮੱਗਰੀ ਪਹੁੰਚਾਉਣ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਦੇ 'ਪਾਕਿਸਤਾਨ ਮੁਹੱਲਾ' ਦਾ ਨਾਂਅ ਬਦਲ ਕੇ 'ਹਿੰਦੁਸਤਾਨੀ ਮੁਹੱਲਾ' ਰੱਖਿਆ ਗਿਆ ਅਗਲੀ ਖ਼ਬਰ ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦਿਹਾਂਤ
Ad Position 24