09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਬੇਖੌਫ ਲੁਟੇਰੇ, ਦਿਨ ਦਿਹਾੜੇ ਔਰਤ ਕੋਲੋਂ ਝਪਟਿਆ ਪਰਸ

ਲੁਧਿਆਣਾ, 16 ਅਗਸਤ (ਜਗਮੀਤ ਸਿੰਘ)- ਇਕ ਪਾਸੇ ਸ਼ਹਿਰ ਵਿਚ ਆਜ਼ਾਦੀ ਦਿਹਾੜੇ ਦੀਆਂ ਖੁਸ਼ੀਆਂ ਉਤਸਾਹ ਨਾਲ ਮਨਾਈਆਂ ਜਾ ਰਹੀਆਂ ਸਨ। ਉਥੇ ਦੂਜੇ ਪਾਸੇ ਸ਼ਹਿਰ ਦੇ ਸਭ ਤੋਂ ਪਾਸ਼....

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਲੁਧਿਆਣਾ, 16 ਅਗਸਤ (ਜਗਮੀਤ ਸਿੰਘ)- ਇਕ ਪਾਸੇ ਸ਼ਹਿਰ ਵਿਚ ਆਜ਼ਾਦੀ ਦਿਹਾੜੇ ਦੀਆਂ ਖੁਸ਼ੀਆਂ ਉਤਸਾਹ ਨਾਲ ਮਨਾਈਆਂ ਜਾ ਰਹੀਆਂ ਸਨ। ਉਥੇ ਦੂਜੇ ਪਾਸੇ ਸ਼ਹਿਰ ਦੇ ਸਭ ਤੋਂ ਪਾਸ਼ ਇਲਾਕੇ ਮਾਡਲ ਟਾਊਨ ਵਿਚ ਇਕ ਬੇਖੌਫ਼ ਐਕਟਿਵਾ ਸਵਾਰ ਲੁਟੇਰਿਆਂ ਵਲੋਂ ਬਾਜ਼ਾਰ ਤੋਂ ਖਰੀਦਦਾਰੀ ਕਰਕੇ ਵਾਪਿਸ ਘਰ ਜਾ ਰਹੀ ਔਰਤ ਕੋਲੋਂ ਝਪਟਮਾਰੀ ਕੀਤੀ । ਇਸ ਝਪਟਮਾਰੀ ਦੌਰਾਨ ਔਰਤ ਬੇਹੋਸ਼ ਹੋ ਕੇ ਜ਼ਮੀਨ ਉਪਰ ਡਿੱਗ ਗਈ ਅਤੇ ਫਿਰ ਲੁਟੇਰਾ ਉਸਦਾ ਪਰਸ ਲ਼ੈ ਕੇ ਫ਼ਰਾਰ ਹੋ ਗਿਆ।

ਇਹ ਪੂਰੀ ਘਟਨਾ ਇਕ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਪੁਲਿਸ ਵਲੋਂ ਲੁਟੇਰੇ ਦੀ ਭਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲ ਤਖਤ ਸਾਹਿਬ ਵਿਖੇ ਸੰਨ ’47 ਦੀ ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਅਰਦਾਸ ਸਮਾਗਮ ਅਗਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਮੋਦੀ ਸਮੇਤ ਹੋਰ ਨੇਤਾਵਾਂ ਵਲੋਂ ਸ਼ਰਧਾਂਜਲੀ ਭੇ...
Ad Position 24