09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਦਿੱਲੀ ਵਿਚ ਮੀਂਹ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ

ਨਵੀਂ ਦਿੱਲੀ, 16 ਅਗਸਤ- ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਦੇ ਅਨੁਸਾਰ, ਅੱਜ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ....

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਨਵੀਂ ਦਿੱਲੀ, 16 ਅਗਸਤ- ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਦੇ ਅਨੁਸਾਰ, ਅੱਜ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਔਸਤ ਤੋਂ 1.5 ਡਿਗਰੀ ਘੱਟ ਹੈ। ਆਈ.ਐਮ.ਡੀ. ਨੇ ਸ਼ਨੀਵਾਰ ਅਤੇ ਐਤਵਾਰ ਨੂੰ ਆਮ ਤੌਰ ’ਤੇ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਜਤਾਈ ਹੈ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਅੱਜ ਸਵੇਰੇ 9 ਵਜੇ ਹਵਾ ਦੀ ਗੁਣਵੱਤਾ ‘ਸੰਤੁਸ਼ਟੀਜਨਕ’ ਸ਼੍ਰੇਣੀ ਵਿਚ ਦਰਜ ਕੀਤੀ ਗਈ, ਜਿਸ ਦਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 112 ਸੀ।

Ad Position 22
No active advertisement
ਪਿਛਲੀ ਖ਼ਬਰ ਹਰੀਕੇ ਹੈਡ ਵਰਕਸ ਵਿਚ ਲਗਾਤਾਰ ਵੱਧ ਰਿਹੈ ਪਾਣੀ ਦਾ ਪੱਧਰ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ 18 ਅਗਸਤ ਨੂੰ ਅਜਨਾਲਾ ਆਉਣਗੇ-ਡਾ. ਰਤਨ ਸਿੰਘ ਅਜਨਾਲਾ
Ad Position 24