20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਗਲੰਟਰੀ ਐਵਾਰਡ ਲਈ ਚੁਣੇ ਜਾਣ ਤੋਂ ਬਾਅਦ ਵਿਧਾਇਕਾ ਨੀਨਾ ਮਿੱਤਲ ਨੇ ਵਿੰਗ ਕਮਾਂਡਰ ਅਮਨਦੀਪ ਸਿੰਘ ਨੂੰ ਕੀਤਾ ਸਨਮਾਨਿਤ

ਰਾਜਪੁਰਾ, 16 ਅਗਸਤ (ਰਣਜੀਤ ਸਿੰਘ)-ਅੱਜ ਇਥੇ ਅਮਨਦੀਪ ਕਾਲੋਨੀ ਵਾਸੀ ਵਿੰਗ ਕਮਾਂਡਰ ਅਮਨਦੀਪ ਸਿੰਘ ਨੂੰ...

Ad Position 21
No active advertisement
ਅਜੀਤ ਡੈਸਕ 16-08-2025

ਰਾਜਪੁਰਾ, 16 ਅਗਸਤ (ਰਣਜੀਤ ਸਿੰਘ)-ਅੱਜ ਇਥੇ ਅਮਨਦੀਪ ਕਾਲੋਨੀ ਵਾਸੀ ਵਿੰਗ ਕਮਾਂਡਰ ਅਮਨਦੀਪ ਸਿੰਘ ਨੂੰ ਦੇਸ਼ ਦੇ ਰਾਸ਼ਟਰਪਤੀ ਵਲੋਂ ਗਲੰਟਰੀ ਐਵਾਰਡ ਲਈ ਚੁਣੇ ਜਾਣ ਤੋਂ ਬਾਅਦ ਹਲਕਾ ਵਿਧਾਇਕਾ ਨੀਨਾ ਮਿੱਤਲ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਅਮਨਦੀਪ ਸਿੰਘ ਵਿੰਗ ਕਮਾਂਡਰ ਸਮੇਤ ਪੂਰੇ ਪਰਿਵਾਰ ਨੇ ਭਾਰਤੀ ਸੈਨਾ ਦੀ ਸੇਵਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਤੇ ਉਨ੍ਹਾਂ ਦੇ ਦਾਦਾ ਜੀ ਨੇ ਵੀ ਭਾਰਤੀ ਸੈਨਾ ਵਿਚ ਸੇਵਾਵਾਂ ਨਿਭਾਈਆਂ ਹਨ। ਹਲਕਾ ਰਾਜਪੁਰਾ ਵਿਚ ਅਮਨਦੀਪ ਸਿੰਘ ਨੂੰ ਗਲੰਟਰੀ ਐਵਾਰਡ ਮਿਲਣ ਉਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਸ ਗੱਲ ਨੂੰ ਲੈ ਕੇ ਮਾਣ ਮਹਿਸੂਸ ਕੀਤਾ ਜਾ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਕਾਬਲੇ ਦੌਰਾਨ 2 ਬਦਮਾਸ਼ ਹਥਿਆਰਾਂ ਸਣੇ ਕਾਬੂ ਅਗਲੀ ਖ਼ਬਰ ਭੁਲੱਥ ਪੁਲਿਸ ਨੇ ਇਕ ਦੇਸੀ ਪਿਸਤੌਲ, ਦੋ ਜ਼ਿੰਦਾ ਕਾਰਤੂਸ ਸਮੇਤ ਵਿਅਕਤੀ ਕੀਤਾ ਕਾਬੂ
Ad Position 24