ਜਲੰਧਰ, 16 ਅਗਸਤ-ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲ ਹੀ ਵਿਚ, ਪਾਰਟੀ ਹਾਈਕਮਾਂਡ ਨੇ ਜ਼ਿਲ੍ਹਾ ਮੁਖੀਆਂ ਦੀ ਚੋਣ ਲਈ ਸੰਗਠਨ ਨਿਰਮਾਣ ਮੁਹਿੰਮ ਤਹਿਤ 29 ਆਬਜ਼ਰਵਰ ਨਿਯੁਕਤ ਕੀਤੇ ਹਨ। ਹੁਣ 'ਆਪ' ਪਾਰਟੀ ਨੇ 11 ਸੂਬਾ ਸਕੱਤਰ ਅਤੇ 3 ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਹਨ, ਜਿਸ ਵਿਚ ਜਲੰਧਰ ਤੋਂ ਜਰਨੈਲ, ਰੋਬਿਨ ਸਾਂਪਲਾ ਨੂੰ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਦੋਂਕਿ ਜਸਵੀਰ ਅਤੇ ਸ਼ਬਨਮ ਨੂੰ ਜ਼ਿਲ੍ਹਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਤਾਜ਼ਾ ਖ਼ਬਰਾਂ
Free
'ਆਪ' ਵਲੋਂ 14 ਸੂਬਾ ਸਕੱਤਰ ਤੇ ਇੰਚਾਰਜ ਨਿਯੁਕਤ
ਜਲੰਧਰ, 16 ਅਗਸਤ-ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ...
ਅਜੀਤ ਡੈਸਕ
16-08-2025