08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

ਪਿੰਡ ਸਹਿਜੜਾ ਦੀ ਸਮੁੱਚੀ ਗ੍ਰਾਮ ਪੰਚਾਇਤ 'ਆਪ' 'ਚ ਸ਼ਾਮਿਲ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਦੇ ਪਿੰਡ ਸਹਿਜੜਾ ਦੀ ਗ੍ਰਾਮ ਪੰਚਾਇਤ ਨੇ ਵਿਧਾਇਕ...

Ad Position 21
repet_subhas-goyals [Copy P29]
ਅਜੀਤ ਡੈਸਕ 16-08-2025

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਦੇ ਪਿੰਡ ਸਹਿਜੜਾ ਦੀ ਗ੍ਰਾਮ ਪੰਚਾਇਤ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਪੰਚ ਗੁਰਮੇਲ ਸਿੰਘ, ਹਰਮੇਲ ਸਿੰਘ, ਦਰਸ਼ਨ ਸਿੰਘ, ਜਸਵੀਰ ਸਿੰਘ, ਦੁਖਵਿੰਦਰ ਸਿੰਘ, ਜਸਵੀਰ ਕੌਰ, ਜਸਵੀਰ ਕੌਰ ਅਤੇ ਰਾਜ ਕੌਰ ਸਮੇਤ ਸਾਰੀ ਪੰਚਾਇਤ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਮੂਹ ਪੰਚਾਇਤ ਨੂੰ ਜੀ ਆਇਆਂ ਆਖਦਿਆਂ ਸਨਮਾਨਿਤ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਾਰਿਆਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਦੌਰਾਨ ਜਰਨੈਲ ਸਿੰਘ ਸਹਿਜੜਾ, ਯਾਦਵਿੰਦਰ ਸਿੰਘ ਯਾਦੂ, ਭੋਲਾ ਸਿੰਘ, ਅਮਰਜੀਤ ਸਿੰਘ, ਗੁਰਨਾਮ ਸਿੰਘ, ਜਗਤਾਰ ਸਿੰਘ ਆਦਿ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਥਾਣਾ ਠੁੱਲੀਵਾਲ ਪੁਲਿਸ ਵਲੋਂ 10 ਕਿਲੋ ਭੁੱਕੀ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ 'ਆਪ' ਵਲੋਂ 14 ਸੂਬਾ ਸਕੱਤਰ ਤੇ ਇੰਚਾਰਜ ਨਿਯੁਕਤ
Ad Position 24